Press ReleasePunjabTop News

ਪੰਜਾਬ ਸਕੂਲ ਸਿੱਖਿਆ ਵਿਭਾਗ ਬਦਲੀਆਂ ਸਬੰਧੀ ਆਨਲਾਈਨ ਪੋਰਟਲ ਖੋਲਿਆ

ਚੰਡੀਗੜ੍ਹ, 25 ਜੁਲਾਈ: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਅਧਿਆਪਕਾਂ ਦੀਆਂ ਆਮ ਬਦਲੀਆਂ ਲਈ ਆਨਲਾਈਨ ਪੋਰਟਲ ਖੋਲ੍ਹ ਦਿੱਤਾ ਗਿਆ ਹੈ। ਇਹ ਪੋਰਟਲ 5 ਅਗਸਤ , 2024 ਤੱਕ ਖੁੱਲ੍ਹਾ ਰਹੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅਧਿਆਪਕਾਂ ਦੀਆਂ ਬਦਲੀਆਂ ਟੀਚਰ ਟਰਾਂਸਫ਼ਰ ਪਾਲਿਸੀ 2019 ਅਤੇ ਸਮੇਂ ਸਮੇਂ ’ਤੇ ਕੀਤੀਆਂ ਸੋੋਧਾਂ  ਅਨੁਸਾਰ ਕੀਤੀਆਂ ਜਾਣਗੀਆਂ ਬਦਲੀਆਂ।

ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਅਤੇ ਉਨਾਂ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਮਿਲੀ ਜ਼ਮਾਨਤ

ਇਸ ਤੋਂ ਇਲਾਵਾ ਕੰਪਿੳਟਰ ਫੈਕਲਟੀ ਅਤੇ ਨਾਨ-ਟੀਚਿੰਗ ਸਟਾਫ ਲਈ  2019 ਅਤੇ 2020 ਵਿੱਚ ਜਾਰੀ ਹਦਾਇਤਾਂ ਅਨੁਸਾਰ ਬਦਲੀਆਂ ਕੀਤੀਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ 5 ਅਗਸਤ 2024 ਤੱਕ ਆਪਣੀ ਆਨਲਾਈਨ ਅਰਜ਼ੀ ਨੂੰ ਸੋਧ ਸਕਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button