Breaking NewsD5 specialIndiaNewsTop News

Election Commission ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਬਾਰੇ ਲਵੇਗਾ ਫ਼ੈਸਲਾ

ਨਵੀਂ ਦਿੱਲੀ : 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਅੱਜ ਚੋਣ ਰੈਲੀਆਂ ਅਤੇ ਰੋਡ ਸ਼ੋਅ ਕਰਨ ਦਾ ਫ਼ੈਸਲਾ ਲਵੇਗਾ। ਸੀ.ਈ.ਸੀ. ਸੁਸ਼ੀਲ ਚੰਦਰਾ ਦੇ ਨਾਲ ਕੇਂਦਰੀ ਸਿਹਤ ਸਕੱਤਰ, ਸਿਹਤ ਸਕੱਤਰ, ਮੁੱਖ ਸਕੱਤਰ ਅਤੇ ਪੰਜ ਚੋਣਾਂ ਵਾਲੇ ਰਾਜਾਂ ਦੇ ਮੁੱਖ ਚੋਣ ਅਧਿਕਾਰੀਆਂ ਨਾਲ ਵਰਚੁਅਲ ਬੈਠਕਾਂ ਕੀਤੀਆਂ ਜਾਣਗੀਆਂ।

Khabran Da Sira: ਬਾਗੀ ਹੋਈਆਂ ਜਥੇਬੰਦੀਆਂ, ਰਾਜੇਵਾਲ ਨੂੰ ਝਟਕਾ, ਕੇਜਰੀਵਾਲ ‘ਤੇ ਹੋਵੇਗੀ ਕਾਰਵਾਈ ?

ਦੱਸ ਦਈਏ ਕਿ Election Commission ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਪਹਿਲਾਂ 14 ਫਰਵਰੀ ਨੂੰ ਹੋਣੀਆਂ ਸਨ ਪਰ ਹੁਣ ਇਹ 20 ਫਰਵਰੀ ਨੂੰ ਹੋਣਗੀਆਂ। ਇਸ ਤੋਂ ਪਹਿਲਾਂ ਲਗਭਗ ਸਾਰੀਆਂ ਪਾਰਟੀਆਂ ਨੇ ਸੰਤ ਰਵਿਦਾਸ ਦੀ ਜਯੰਤੀ ਦੇ ਮੱਦੇਨਜ਼ਰ ਚੋਣ ਕਮਿਸ਼ਨ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਇੱਕੋ ਪੜਾਅ ‘ਚ ਹੋਣ ਵਾਲੀਆਂ ਵੋਟਾਂ ਨੂੰ ਕੁਝ ਦਿਨਾਂ ਲਈ ਪਾਊਣ ਲਈ ਬੇਨਤੀ ਕੀਤੀ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button