PunjabTop News

ਹੁਸ਼ਿਆਰਪੁਰ ‘ਚ ਸੀਆਈਏ ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇੱਕ ਮੁਲਾਜ਼ਮ ਮੌ+ਤ

ਹੁਸ਼ਿਆਰਪੁਰ: ਹੁਸ਼ਿਆਰਪੁਰ ‘ਚ ਸੀਆਈਏ ਸਟਾਫ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ। ਇਸ ਦੌਰਾਨ ਗੈਂਗਸਟਰ ਵੱਲ ਚੱਲੀ ਗੋਲੀ ਸੀਆਈਏ ਸਟਾਫ਼ ਦੇ ਇੱਕ ਮੁਲਾਜ਼ਮ ਨੂੰ ਲੱਗ ਗਈ। ਜਿਸ ਕਾਰਨ ਮੁਲਾਜ਼ਮ ਦੀ ਮੌਤ ਹੋ ਗਈ। ਜਦਕਿ ਗੈਂਗਸਟਰ ਜ਼ਖਮੀ ਹੋਣ ਤੋਂ ਬਾਅਦ ਉਥੋਂ ਫਰਾਰ ਹੋ ਗਿਆ।

ਬਰਗਾੜੀ ਬੇਅਦਬੀ ਮਾਮਲੇ ’ਚ ਡੇਰਾ ਸਿਰਸਾ ਮੁਖੀ ਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕਰੇ ਪੰਜਾਬ ਸਰਕਾਰ-ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਮੁਕੇਰੀਆਂ ਦੇ ਪਿੰਡ ਮਹਿਤਪੁਰ ਵਿਖੇ ਇਕ ਗੈਂਗਸਟਰ ਵਲੋਂ ਉਸ ਵੇਲੇ ਪੁਲਿਸ ਮੁਲਾਜ਼ਮ ਉੱਪਰ ਗੋਲੀ ਚਲਾ ਦਿੱਤੀ ਗਈ ਜਦੋਂ ਪੁਲਿਸ ਇਕ ਸੂਚਨਾ ਦੇ ਆਧਾਰ ‘ਤੇ ਉਸਦੇ ਘਰ ਰੇਡ ਕਰਨ ਲਈ ਪਹੁੰਚੀ ਸੀ। ਪੁਲਿਸ ਮੁਲਾਜ਼ਮਾ ਉੱਤੇ ਚਲਾਈ ਗੋਲੀ ਦੌਰਾਨ ਪੁਲਿਸ ਮੁਲਾਜ਼ਮ ਅੰਮ੍ਰਿਤਪਾਲ ਸਿੰਘ ਜੋ ਸੀ.ਏ. ਸਟਾਫ ਨਾਲ ਸੰਬੰਧਿਤ ਸੀ, ਦੀ ਹਸਪਤਾਲ ਇਲਾਜ ਦੌਰਾਨ ਮੌਤ ਹੋ ਗਈ। ਮੁਕੇਰੀਆਂ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button