PunjabTop News

Enforcement Directorate ਦੇ ਜਲੰਧਰ ਜੋਨਲ ਦਫ਼ਤਰ ਨੇ ਨਿਵੇਸ਼ਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੀ ਕੰਪਨੀ ਦੀਆਂ ਕੁਰਕ ਕੀਤੀਆਂ 6 ਜਾਇਦਾਦਾਂ ਬੈਂਕਾਂ ਨੂੰ ਵਾਪਸ ਸੌਂਪ ਦਿੱਤੀਆਂ

46.02 ਕਰੋੜ ਦੀ ਸੰਪਤੀ ਅਸਥਾਈ ਤੌਰ ‘ਤੇ ਕੁੜਕ

Enforcement Directorate ਦੇ ਜਲੰਧਰ ਜੋਨਲ ਦਫ਼ਤਰ ਨੇ ਨਿਵੇਸ਼ਕਾਂ ਨਾਲ ਕਰੋੜਾਂ ਦੀ ਠੱਗੀ ਕਰਨ ਵਾਲੀ ਕੰਪਨੀ M/s Nature Heights Infra Limited ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ Prevention of Money Laundering Act (PMLA) ਅਧੀਨ ਮੋਹਾਲੀ ਦੀ ਵਿਸ਼ੇਸ਼ ਅਦਾਲਤ ਦੇ ਹੁਕਮਾਂ ‘ਤੇ ਕੰਪਨੀ ਦੀਆਂ ਕੁਰਕ ਕੀਤੀਆਂ 6 ਜਾਇਦਾਦਾਂ ਬੈਂਕਾਂ ਨੂੰ ਵਾਪਸ ਸੌਂਪ ਦਿੱਤੀਆਂ ਹਨ।

ਉਨ੍ਹਾਂ ਦੀ ਸਰਕਾਰੀ ਕੀਮਤ ਲਗਭਗ 20.21 ਕਰੋੜ ਹੋਣ ਦਾ ਅਨੁਮਾਨ ਹੈ, ਜਦੋਂ ਕਿ ਮੌਜੂਦਾ ਬਾਜ਼ਾਰ ਮੁੱਲ ਲਗਪਗ 50 ਕਰੋੜ ਹੋਣ ਦਾ ਅਨੁਮਾਨ ਹੈ। ਇਹ ਸਾਰੀਆਂ ਵਪਾਰਕ ਜਾਇਦਾਦਾਂ ਪੰਜਾਬ ਦੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਸਥਿਤ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button