Ex DGP Sumedh Saini ਖਿਲਾਫ਼ 29 ਸਾਲ ਬਾਅਦ ਸਾਹਮਣੇ ਆਈ ਚਸ਼ਮਦੀਦ ਗਵਾਹ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਜ਼ਮਾਨਤ ਮਿਲ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲੱਗ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ‘ਤੇ ਇੱਕ ਆਈਏਐਸ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਅਗਵਾਹ ਸਬੰਧੀ 29 ਸਾਲ ਪੁਰਾਣੇ ਮਾਮਲੇ ‘ਚ ਮੋਹਾਲੀ ਦੇ ਮਟੌਰ ਥਾਣੇ ਕੇਸ ਦਰਜ ਹੋਇਆ ਹੈ। ਇਸ ਮਾਮਲੇ ਵਿਚ ਵਕੀਲ ਜੀ ਕੇ ਮਾਨ ਇਕ ਚਸ਼ਮਦੀਦ ਗਵਾਹ ਵਜੋਂ ਸਾਹਮਣੇ ਆਈ ਹੈ।
ਇਹ ਕੋਈ Tik Tok Star ਨਹੀਂ , ਪਰ ਗੀਤ ਸੁਣ ਕੇ ਅੱਖਾਂ ਭਰ ਜਾਣਗੀਆਂ | Lockdown ‘ਚ ਚੜ੍ਹਦੀਕਲਾ ‘ਚ ਕਿਵੇਂ ਰਹੀਏ
ਜਿਨ੍ਹਾਂ ਨੇ ਇਸ ਮਾਮਲੇ ਸਬੰਧੀ ਖੁਦ ਅਦਾਲਤ ਵਿੱਚ ਪੇਸ਼ ਹੋ ਕੇ ਆਈਓ ਕੋਲ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ। ਦੱਸਣਯੋਗ ਹੈ ਕਿ ਐਡਵੋਕੇਟ ਜੀ ਕੇ ਮਾਨ ਇਸ ਵੇਲੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਬਤੌਰ ਵਕੀਲ ਪ੍ਰੈਕਟਿਸ ਕਰ ਰਹੇ ਹਨ। ਉਨ੍ਹਾ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਪ੍ਰਤਾਪ ਸਿੰਘ ਮਾਨ ਤੇ ਉਨ੍ਹਾ ਨੂੰ ਵੀ ਸੁਮੇਧ ਸੈਣੀ ਦੇ ਕਹਿਣ ‘ਤੇ ਪੁਲਿਸ ਨੇ ਬਲਵੰਤ ਸਿੰਘ ਮੁਲਤਾਨੀ ਦੇ ਨਾਲ ਹੀ ਉਸ ਵੇਲੇ ਚੁੱਕਿਆ ਸੀ ਤੇ ਇਹਨਾਂ ‘ਤੇ ਤਸ਼ੱਦਦ ਕੀਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.