ਨਵੀਂ ਦਿੱਲੀ : ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸਤਪਾਲ ਮਲਿਕ ਨੇ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿਅਕਤ ਕੀਤੀ ਹੈ। ਉਨ੍ਹਾਂ ਇਕ ਨੀਜੀ ਚੈਨਲ ਨੂੰ ਇੰਨਰਦਿਊ ਦਿੰਦਿਆ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਘੱਟ ਕਰਨ ਦਿੱਤੀ ਗਈ ਅਤੇ ਜ਼ੈੱਡ ਪਲੱਸ ਸੁਰੱਖਿਆ ਵੀ ਵਾਪਸ ਲੈ ਲਈ ਹੈ। ਹੁਣ ਸਿਰਫ਼ ਇਕ ਨਿੱਜੀ ਸੁਰੱਖਿਆ ਅਧਿਕਾਰੀ ਤਾਇਨਾਤ ਕੀਤਾ ਜਾਵੇਗਾ। ਸਤਪਾਲ ਮਲਿਕ ਅਕਸਰ ਆਪਣੇ ਬਿਆਨਾ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਕਿਸਾਨਾ ਮੋਰਚੇ ਸਮੇਂ ਉਨ੍ਹਾਂ ਨੇ ਰਾਜਪਾਲ ਦੇ ਅਹੁੱਦੇ ਤੇ ਬੈਠਿਆ ਹੀ ਸਰਕਾਰ ਦਾ ਵਿਰੋਧ ਕੀਤਾ ‘ਤੇ ਕਿਸਾਨਾਂ ਵੱਲੋਂ ਲਾਏ ਗਏ ਦਿੱਲੀ ਦੇ ਮੋਰਚੇ ਨੂੰ ਸਹੀ ਠਹਿਰਾਇਆ।
ਆਹ ਸੁਣੋ ਕਿਨ੍ਹਾਂ ਦੀਆਂ ਬੰਦ ਹੋਈਆ FREE ਸਕੀਮਾਂ, ਕੇਂਦਰ ਤੇ ਪੰਜਾਬ ਸਰਕਾਰ ’ਚ ਪੀਸੇ ਗ਼ਰੀਬ D5 Channel Punjabi
ਉਨ੍ਹਾਂ ਕਿਹਾ ਕਿ ਮੈਂ ਕਹਿਣਾ ਚਾਹਾਂਗਾ ਕਿ ਮੈਂ ਕਿਸੇ ਸਿਆਸੀ ਦਲ ਵਿਚ ਸ਼ਾਮਲ ਨਹੀਂ ਹੋ ਰਿਹਾ ਹਾਂ। ਮੈਂ ਕੋਈ ਸਿਆਸੀ ਵਿਅਕਤੀ ਨਹੀਂ ਹਾਂ ਪਰ ਜੇਕਰ ਮੈਨੂੰ ਕੁਝ ਹੁੰਦਾ ਹੈ ਤਾਂ ਕ੍ਰਿਪਾ ਦਿੱਲੀ ਆ ਜਾਣਾ। ਮਲਿਕ ਨੇ ਦਾਅਵਾ ਕੀਤਾ ਕਿ 2008 ਤੋਂ 2018 ਤੱਕ ਜੰਮੂ-ਕਸ਼ਮੀਰ ਦੇ ਰਾਜਪਾਲ ਵਜੋਂ ਕੰਮ ਕਰਨ ਵਾਲੇ ਐੱਨਐੱਨ ਵੋਹਰਾ ਦਾ ਸੁਰੱਖਿਆ ਕਵਚ ਅਜੇ ਵੀ ਬਰਕਰਾਰ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.