Breaking NewsD5 specialNewsPoliticsPunjab

Exclusive Interview-ਆਖ਼ਿਰ ਬੋਲ ਹੀ ਪਏ Navjot Sidhu, ਪਹਿਲੀ ਵਾਰ ਸੁਣੋ ਕਿਉਂ ਛੱਡਿਆ ਮੰਤਰੀ ਦਾ ਅਹੁਦਾ

ਪਟਿਆਲਾ : ਆਮ ਆਦਮੀ ਪਾਰਟੀ ਪੰਜਾਬ ‘ਚ 2022 ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕ੍ਰਿਕੇਟਰ ਤੋਂ ਰਾਜਨੇਤਾ ਬਣੇ ਦੇਸ਼ ਦੇ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਲੁਭਾਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਸਬੰਧ ‘ਚ ਸਿੱਧੂ ਦੀ ਟਿੱਪਣੀ ਲੈਣ ਲਈ ਭੇਜੇ ਗਏ ਸੁਨੇਹੇ ਦਾ ਕੋਈ ਜਵਾਬ ਨਹੀਂ ਮਿਲ ਸਕਿਆ।

ਮੋਦੀ ਸਰਕਾਰ ਦਾ ਪੰਜਾਬ ਨੂੰ ਵੱਡਾ ਝਟਕਾ | ਖਹਿਰਾ ਨੇ LIVE ਹੋ ਕੇ ਖੋਲ੍ਹਤੀ ਪੋਲ | ਸੁਣੋ ਕਿਵੇਂ ਪੰਜਾਬ ਬਣਿਆ ਮੰਗਤਾ

‘ਆਪ’ ਪੰਜਾਬ ਇੰਚਾਰਜ ਜਰਨੈਲ ਸਿੰਘ ਨੇ ਕਿਹਾ ਕਿ ਜੋ ਲੋਕ ਇਮਾਨਨਦਾਰ ਇਰਾਦਿਆਂ ਦੇ ਨਾਲ ਪਾਰਟੀ ਵਿੱਚ ਸ਼ਾਮਿਲ ਹੋਣ ਦੇ ਇੱਛੁਕ ਹਨ, ਉਨ੍ਹਾਂ ਦਾ ਸਵਾਗਤ ਹੈ। ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਹ ਇਸ ਬਾਰੇ ‘ਚ ਨਹੀਂ ਜਾਣਦੇ ਕਿ ਕਾਂਗਰਸੀ ਨੇਤਾ ਦੇ ਨਾਲ ਕਿਸਨੇ ਗੱਲਬਾਤ ਕੀਤੀ ਹੈ। ਸੂਤਰਾਂ ਮੁਤਾਬਕ ਸਿੱਧੂ ਨੂੰ ‘ਆਪ’ ਦੇ ਪਾਲੇ ਵਿੱਚ ਲਿਆਉਣ ਲਈ ਚੁਣਾਵੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਪਰਦੇ ਦੇ ਪਿੱਛੇ ਕੰਮ ਕਰ ਰਹੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button