Breaking NewsD5 specialNewsPunjabTop News

Faridkot : ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਨੂੰ ਲੈ ਕੇ ਵਧੀ ਚਿੰਤਾ

ਫਰੀਦਕੋਟ : ਬੇਅਦਬੀ ਮਾਮਲੇ ‘ਚ ਨਾਮਜ਼ਦ ਡੇਰਾ ਪ੍ਰੇਮੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ ਡੇਰਾ ਪ੍ਰੇਮੀ ਸ਼ਕਤੀ ਸਿੰਘ ਦੇ ਘਰ ਦੇ ਬਾਹਰ ਕੁਝ ਅਣਪਛਾਤੇ ਲੋਕਾਂ ਨੂੰ ਦੇਖਿਆ ਗਿਆ ਹੈ। ਜੋ ਕਿ ਸੀਸੀਟੀਵੀ ਕੈਮਰੇ ਕੈਦ ਹੋਏ ਹਨ।

D5 Channel Punjabi ਕਿਸਾਨਾਂ ਦੀ ਜਿੱਤ! ਨਰਮ ਪਈ ਹਰਿਆਣਾ ਸਰਕਾਰ! ਖਤਮ ਹੋਵੇਗਾ ਧਰਨਾ!

ਉਥੇ ਹੀ ਜਦੋਂ ਉਨ੍ਹਾਂ ਨੂੰ ਸ਼ਕਤੀ ਸਿੰਘ ਦੇ ਘਰ ‘ਚ ਨਾ ਹੋਣ ਦਾ ਪਤਾ ਲੱਗਾ ਤਾਂ ਉਹ ਵਾਪਸ ਚਲੇ ਗਏ। ਇਸ ਤੋਂ ਬਾਅਦ ਹੁਣ ਪੁਲਿਸ ਸੀਸੀਟੀਵੀ ਫੁਟੇਜ ਦੇ ਸਹਾਰੇ ਉਨ੍ਹਾਂ ਅਣਪਛਾਤੇ ਲੋਕਾਂ ਦਾ ਪਤਾ ਲਗਾਉਣ ‘ਚ ਜੁੱਟ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਡੇਰਾ ਪ੍ਰੇਮੀ ਸ਼ਕਤੀ ਸਿੰਘ ਦੇ ਘਰ ‘ਚ ਪੁਲਿਸ ਕਰਮਚਾਰੀ ਤੈਨਾਤ ਕਰ ਦਿੱਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button