ਰਾਵਣ ਦੀ ਥਾਂ PM Modi ਦਾ ਪੁਤਲਾ ਫੂਕਣਗੇ ਕਿਸਾਨ
ਸੰਗਰੂਰ : ਕਿਸਾਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ‘ਚ ਅਲੱਗ – ਅਲੱਗ ਥਾਵਾਂ ‘ਤੇ ਲਗਾਤਾਰ 1 ਸਾਲ ਤੋਂ ਜ਼ਿਆਦਾ ਸਮੇਂ ਤੋਂ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਰਹੇ ਹਨ। ਇਸ ਦੇ ਚੱਲਦਿਆਂ ਦੁਸ਼ਹਿਰੇ ਦੇ ਤਿਉਹਾਰ ‘ਤੇ ਕਿਸਾਨਾਂ ਨੇ ਕਿਹਾ ਕਿ ਰਾਵਣ ਦੀ ਥਾਂ ਪੀਐਮ ਮੋਦੀ ਦਾ ਪੁਤਲਾ ਫੂਕਿਆ ਜਾਵੇਗਾ। ਉਥੇ ਹੀ ਕਿਸਾਨਾਂ ਨੇ ਦੱਸਿਆ ਕਿ ਉਹ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਲੜਾਈ ਲੜ ਰਹੇ ਹਨ। ਮੋਦੀ ਸਰਕਾਰ ਇੰਨੀ ਜਿੱਦੀ ਹੈ ਕਿ ਉਹ ਸਾਡੀ ਗੱਲ ਸੁਣਨ ਨੂੰ ਤਿਆਰ ਨਹੀਂ ਹੈ।
Khabran Da Sira🔴LIVE : ਕਿਸਾਨ ਬਣਾਉਣਗੇ ਨਵੀਂ ਪਾਰਟੀ, ਵੱਡਾ ਐਲਾਨ, ਮੋਦੀ ਖ਼ਿਲਾਫ਼ ਭਾਜਪਾ ‘ਚ ਉੱਠੀ ਬਗਾਵਤ !
ਉਨ੍ਹਾਂ ਨੇ ਦੱਸਿਆ ਕਿ ਦੁਸ਼ਹਿਰੇ ‘ਚ ਜਿਵੇਂ ਰਾਵਣ ਦਾ ਪੁਤਲਾ ਫੂਕਿਆ ਜਾਂਦਾ ਹੈ, ਉਂਝ ਹੀ ਮੋਦੀ ਦਾ ਪੁਤਲਾ ਫੂਕਣਗੇ ਕਿਉਂਕਿ ਸਰਕਾਰ ਕਿਸਾਨਾਂ ਦੇ ਨਾਲ ਵੱਡਾ ਜ਼ੁਲਮ ਕਰ ਰਹੀ ਹੈ। ਜਦੋਂ ਤੱਕ ਸਰਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲੈ ਲਵੇਂਗੀ ਉਦੋਂ ਤੱਕ ਕਿਸਾਨ ਲਗਾਤਾਰ ਅਲੱਗ – ਅਲੱਗ ਤਰੀਕਿਆਂ ਨਾਲ ਕੇਂਦਰ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਰਹਿਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.