NewsBreaking NewsD5 specialPunjab

Fatehgarh Sahib ਦੇ ਸਰਕਾਰੀ ਸਕੂਲ ‘ਚ ਅਧਿਆਪਿਕਾਂ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ

ਫਤਿਹਗੜ੍ਹ ਸਾਹਿਬ : ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਹਲਕੇ ਅਮਲੋਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਅਧਿਆਪਿਕਾਂ ਦੀ ਕੋਰੋਨਾ ਪੌਜ਼ੀਟਿਵ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਬੱਚੀਆਂ ਅਤੇ ਅਧਿਆਪਕਾਂ ‘ਚ ਡਰ ਦਾ ਮਾਹੌਲ ਹੈ। ਸਿਹਤ ਵਿਭਾਗ ਵੱਲੋਂ ਕੋਰੋਨਾ ਪੌਜ਼ੀਟਿਵ ਮਹਿਲਾ ਅਧਿਆਪਕ ਨੂੰ ਘਰ ‘ਚ ਰੱਖਿਆ ਗਿਆ ਹੈ। ਸਿਹਤ ਵਿਭਾਗ ਨੇ ਮਹਿਲਾ ਦੇ ਸੰਪਰਕ ‘ਚ ਆਏ ਅਧਿਆਪਕਾਂ ਅਤੇ ਬੱਚਿਆਂ ਦਾ ਵੀ ਟੈਸਟ ਕੀਤਾ ਹੈ।

ਦਿੱਲੀ ਦੀ ਗਲੀਆਂ ‘ਚ ਪਹੁੰਚੇ ਕਿਸਾਨ! ਮਾਹੌਲ ਖ਼ਰਾਬ ਹੋਣ ਦਾ ਡਰ ?

ਇਸ ਮੌਕੇ ‘ਤੇ ਗੱਲਬਾਤ ਕਰਦੇ ਹੋਏ ਅਮਲੋਹ ਦੇ ਐਸਐਮਓ ਲਾਜਿੰਦਰਜੀਤ ਵਰਮਾ ਨੇ ਕਿਹਾ ਕਿ ਸਕੂਲ ਨੂੰ ਫਿਰ ਤੋਂ ਖੋਲ੍ਹਣ ਦੇ ਬਾਅਦ ਸਕੂਲ ਦੇ ਅਧਿਆਪਕਾਂ ਦੇ ਕੋਰੋਨਾ ਟੇਸਟ ਕੀਤੇ ਗਏ ਸਨ। ਜਿਸ ਤੋਂ ਬਾਅਦ ਇੱਕ ਅਧਿਆਪਿਕਾਂ ਦਾ ਟੈਸਟ ਕੋਰੋਨਾ ਪੌਜ਼ੀਟਿਵ ਪਾਇਆ ਗਿਆ। ਜਿਸਨੂੰ ਘਰ ‘ਚ ਰੱਖਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਧਿਆਪਕਾਂ ਦੇ ਸੰਪਰਕ ਜੋ ਟੀਚਰ ਆਏ ਸਨ ਉਨ੍ਹਾਂ ਦਾ ਟੈਸਟ ਕੀਤਾ ਗਿਆ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੋਰੋਨਾ ਵਾਇਰਸ ਨੂੰ ਬਿਮਾਰੀ ਨਹੀਂ ਸਮਝਣ। ਇਸ ਤੋਂ ਬਚਨ ਲਈ ਸਾਨੂੰ ਸਰਕਾਰ ਦੁਆਰਾ ਦਿੱਤੇ ਗਏ ਨਿਰਦੇਸ਼ਾਂ ਦਾ ਪਾਲਣ ਕਰਨਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button