PunjabTop News

Fauja Singh Sarari : ਪੰਜਾਬ ਕਾਂਗਰਸ ਵੱਲੋਂ ਖਟਕੜਕਲਾਂ ਵਿਖੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਬਰਖ਼ਾਸਤ ਕਰਨ ਨੂੰ ਲੈ ਕੇ ਧਰਨਾ

ਬੰਗਾ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਨ ਅਤੇ ਉਸ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸ਼ਹੀਦ ਭਗਤ ਸਿੰਘ ਦੇ ਸਮਾਰਕ ਸਾਹਮਣੇ ਧਰਨਾ ਦਿੱਤਾ ਗਿਆ, ਜਿਸ ’ਚ ਪੰਜਾਬ ਭਰ ਤੋਂ ਸਾਬਕਾ ਅਤੇ ਮੌਜੂਦਾ ਵਿਧਾਇਕ ਸ਼ਾਮਲ ਹੋਏ ।

Ram Rahim ਨੇ ਗਾਇਆ ਮੂਸੇਵਾਲਾ ਦਾ ਗੀਤ, ਡੇਰੇ ’ਚ ਵੱਜੀ ਥਾਪੀ! ਮੂਸੇਵਾਲਾ ਦੇ ਇਲਾਕੇ ਲਈ ਕੀਤਾ ਵੱਡਾ ਐਲਾਨ

ਧਰਨੇ ‘ਚ ਸ਼ਾਮਲ ਹੋਏ ਕਾਂਗਰਸੀ ਆਗੂਆਂ ਦਾ ਕਹਿਣਾ ਸੀ ਕਿ ਅਸੀਂ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਦੁਆਰਾ ਆਪਣੇ ਭ੍ਰਿਸ਼ਟ ਨੇਤਾਵਾਂ ਨੂੰ ਬਚਾਉਣ ਲਈ ਸ਼ਹੀਦ ਭਗਤ ਸਿੰਘ ਜੀ ਦੇ ਨਾਮ ਦੀ ਵਰਤੋਂ ਦਾ ਸਖ਼ਤ ਵਿਰੋਧ ਕਰਦੇ ਹਾਂ। ਤੁਹਾਨੂੰ ਦੱਸ ਦਈਏ ਕਿ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਇਕ ਆਡੀਓ ਕਲਿੱਪ ਵਾਇਰਲ ਹੋਈ ਸੀ। ਜਿਸ ‘ਚ ਉਹ ਕਥਿਤ ਤੌਰ ‘ਤੇ ਆਪਣੇ ਇਕ ਕਰੀਬੀ ਸਾਥੀ ਰਾਹੀਂ ਪੈਸੇ ਦਾ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button