EntertainmentTop News

Adipurush ਫ਼ਿਲਮ ਦੇ ਨਿਰਮਾਤਾ ਨਿਰਦੇਸ਼ਕ ਖ਼ਿਲਾਫ਼ ਅੰਮ੍ਰਿਤਸਰ ਦੀ ਅਦਾਲਤ ‘ਚ ਕੇਸ ਦਾਇਰ

Adipurush : ਫਿਲਮ Adipurush ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਫਿਲਮ ਦੇ ਨਿਰਮਾਤਾ-ਨਿਰਦੇਸ਼ਕ ਖਿਲਾਫ ਅੰਮ੍ਰਿਤਸਰ ਦੀ ਅਦਾਲਤ ‘ਚ ਕੇਸ ਦਾਇਰ ਕੀਤਾ ਗਿਆ ਹੈ। ਭਗਵਾਨ ਵਾਲਮੀਕਿ ਵੀਰ ਸੈਨਾ ਦੇ ਪੰਜਾਬ ਮੁਖੀ ਹੇਮ ਪ੍ਰਕਾਸ਼ ਨੇ ਐਡਵੋਕੇਟ ਸਾਈ ਕਿਰਨ ਪਰਿੰਜਾ ਅਤੇ ਐਡਵੋਕੇਟ ਪ੍ਰਵੀਨ ਕੁਮਾਰ ਟੰਡਨ ਰਾਹੀਂ ਇਹ ਕੇਸ ਦਰਜ ਕਰਵਾਇਆ ਹੈ।

Jathedar ਦਾ ਸਰਕਾਰ ਤੇ SGPC ਨੂੰ ਹੁਕਮ, Gurbani Telecast ਮਸਲਾ ਹੱਲ ? | D5 Channel Punjabi

ਫਿਲਮ ਨਿਰਮਾਤਾ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਨਿਰਦੇਸ਼ਕ ਓਮ ਰਾਉਤ, ਸੰਵਾਦ ਲੇਖਕ ਮਨੋਜ ਮੁੰਤਸ਼ੀਰ, ਅਦਾਕਾਰ ਪ੍ਰਭਾਸ ਅਤੇ ਕ੍ਰਿਤੀ ਸੈਨਨ ਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਹੈ। ਫਿਲਮ ਆਦਿਪੁਰਸ਼ ਵਿੱਚ ਭਗਵਾਨ ਸ਼੍ਰੀ ਵਾਲਮੀਕਿ ਦੁਆਰਾ ਰਚਿਤ ਰਾਮਾਇਣ ਨਾਲ ਛੇੜਛਾੜ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button