Breaking NewsD5 specialNewsPunjabTop News

Firozpur ਤੋਂ AAP ਉਮੀਦਵਾਰ Ashu Bangar ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਰਅਸਲ ਫਿਰੋਜ਼ਪੁਰ ਦਿਹਾਤੀ ਤੋਂ ਉਮੀਦਵਾਰ ਆਸ਼ੂ ਬੰਗੜ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ।

SKM ਦੇ ਐਕਸ਼ਨ ਤੋਂ ਰਾਜੇਵਾਲ ਗੁੱਸੇ? ਦਿੱਤਾ ਵੱਡਾ ਬਿਆਨ! ਮਜੀਠੀਆ ਨਾਲ ਜੁੜੀ ਵੱਡੀ ਖ਼ਬਰ,ਖ਼ਾਸ ਬੰਦੇ ਦੀ ਧਮਾਕੇਦਾਰ ਐਂਟਰੀ!

ਦੱਸ ਦਈਏ ਕਿ ਆਸ਼ੂ ਬੰਗੜ ਨੂੰ ਪਾਰਟੀ ਦੇ ਵੱਲੋਂ ਫਿਰੋਜ਼ਪੁਰ ਦਿਹਾਤੀ ਤੋਂ ਟਿਕਟ ਵੀ ਦੇ ਦਿੱਤੀ ਗਈ ਸੀ ਪਰ ਅੱਜ ਉਨ੍ਹਾਂ ਨੇ ਹਲਕੇ ਦੀ ਉਂਮੀਦਵਾਰੀ, ਪਾਰਟੀ ਦੀ ਮੈਂਬਰਸ਼ਿਪ ਛੱਡਦੇ ਹੋਏ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਅਸਤੀਫਾ ਸੌਂਪ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button