PunjabTop News

ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਤੇ ਪਹੁੰਚੇ ਪ੍ਰਤਾਪ ਸਿੰਘ ਬਾਜਵਾ, ਕੀਤਾ ਟਵੀਟ

Pratap Singh Bajwa reached the first anniversary of Sidhu Moosewala, tweeted

ਮਾਨਸਾ : ਅੱਜ ਪ੍ਰਤਾਪ ਸਿੰਘ ਬਾਜਵਾ ਮਾਨਸਾ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਇਕ ਟਵੀਟ ਕੀਤਾ ਹੈ, ਜਿਸ ਵਿਚ ਉਨ੍ਹਾਂ ਨੇ ਲਿਖਿਆ ਕਿ ਵਿਖੇ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਏ ਹਾਂ। ਪਰਿਵਾਰ ਨਾਲ ਦਿਲੋਂ ਹਮਦਰਦੀ ਹੈ, ਸਿੱਧੂ ਮੂਸੇਵਾਲਾ ਜੀ ਦੇ ਇਨਸਾਫ਼ ਦੀ ਲੜਾਈ ਵਿੱਚ ਮੈਂ ਹਮੇਸ਼ਾ ਸਰਦਾਰ ਬਲਕੌਰ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਾ ਹਾਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button