Former Deputy Speaker S. Bir Devinder Singh: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਹੋਇਆ ਦਿਹਾਂਤ, ਚੰਡੀਗੜ੍ਹ ਪੀਜੀਆਈ ਵਿਚ ਲਏ ਆਖਰੀ ਸਾਂਹ

Former Deputy Speaker S. Bir Devinder Singh: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਅੱਜ ਚੰਡੀਗੜ੍ਹ ਦੇ ਪੀਜੀਆਈ ਵਿਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਤਕਰੀਬਨ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਪੰਜਾਬ ਦੀ ਵਿਧਾਨ ਸਭਾ ਵਿੱਚ 2003 ਤੋਂ 2004 ਤੱਕ ਡਿਪਟੀ ਸਪੀਕਰ ਰਹੇ। ਪੰਜਾਬ ਦੇ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਤੇ ਦੁੱਖ ਜਤਾਇਆ ਗਿਆ ਹੈ।
Deeply saddened to hear about the passing away of former deputy speaker S. Bir Devinder Singh ji. He was renowned for his deep knowledge about Punjab, his humility & selfless service. I extend my deepest condolence to the bereaved family membes. May Waheguru rest the departed… pic.twitter.com/BDajawM586
— Amarinder Singh Raja Warring (@RajaBrar_INC) June 30, 2023
ਸਾਬਕਾ ਡਿਪਟੀ ਸਪੀਕਰ ਸ. ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਹੀ ਦੁਖਦਾਈ ਹੈ। ਉਹਨਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੇਰੀ ਡੂੰਘੀ ਸੰਵੇਦਨਾ ਹੈ। ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ। 🙏🏻 pic.twitter.com/pwmQVX0cWn
— Sukhjinder Singh Randhawa (@Sukhjinder_INC) June 30, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.