Breaking NewsPunjabTop News

Former Deputy Speaker S. Bir Devinder Singh: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਹੋਇਆ ਦਿਹਾਂਤ, ਚੰਡੀਗੜ੍ਹ ਪੀਜੀਆਈ ਵਿਚ ਲਏ ਆਖਰੀ ਸਾਂਹ

Former Deputy Speaker S. Bir Devinder Singh: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਅੱਜ ਚੰਡੀਗੜ੍ਹ ਦੇ ਪੀਜੀਆਈ ਵਿਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਤਕਰੀਬਨ ਸਵੇਰੇ 11 ਵਜੇ ਆਖ਼ਰੀ ਸਾਹ ਲਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਪੰਜਾਬ ਦੀ ਵਿਧਾਨ ਸਭਾ ਵਿੱਚ 2003 ਤੋਂ 2004 ਤੱਕ ਡਿਪਟੀ ਸਪੀਕਰ ਰਹੇ। ਪੰਜਾਬ ਦੇ ਵੱਖ-ਵੱਖ ਸਿਆਸੀ ਲੀਡਰਾਂ ਵੱਲੋਂ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦੇ ਦੇਹਾਂਤ ਤੇ ਦੁੱਖ ਜਤਾਇਆ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button