ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਲੰਬੀ ਬਿਮਾਰੀ ਤੋਂ ਬਾਅਦ ਹੋਇਆ ਦਿਹਾਂਤ
Former President of Pakistan Pervez Musharraf passed away due to long illness
ਨਵੀਂ ਦਿੱਲੀ : ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੀ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ ਹੈ। ਪਾਕਿਸਤਾਨੀ ਸਥਾਨਕ ਮੀਡੀਆ ਨੇ ਇਸ ਖ਼ਬਰ ਦੀ ਪੁਸ਼ਟੀ ਕਰਦੇ ਹੋਏ ਦੱਸਿਆ ਕਿ ਪਰਵੇਜ਼ ਮੁਸ਼ੱਰਫ, ਜੋ ਕਿ ਪਾਕਿਸਤਾਨ ਦੇ ਸਾਬਕਾ ਫੌਜ ਮੁਖੀ ਵੀ ਸਨ ਉਨ੍ਹਾਂ ਨੇ ਦੁਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।
ਸਿੱਖ ਜਥੇਬੰਦੀਆਂ ਦਾ ਵੱਡਾ ਸਟੈਂਡ, ਹਾਈਵੇਅ ਜਾਮ ਲੋਕਾਂ ਦਾ ਸ਼ਹਿਰਾਂ ਨਾਲੋਂ ਟੁੱਟਿਆ ਸੰਪਰਕ | D5 Channel Punjabi
ਮੁਸ਼ੱਰਫ਼ ਨੇ 1999 ਵਿੱਚ ਤਖ਼ਤਾ ਪਲਟ ਕਰਕੇ ਸੱਤਾ ‘ਤੇ ਕਬਜ਼ਾ ਕਰ ਲਿਆ ਸੀ। ਫਿਰ ਜੂਨ 2001 ਵਿੱਚ ਉਸ ਨੇ ਰਾਸ਼ਟਰਪਤੀ ਅਤੇ ਰਾਜ ਦੇ ਮੁਖੀ ਵਜੋਂ ਸਹੁੰ ਚੁੱਕੀ ਸੀ। ਉਸਨੇ 2008 ਵਿੱਚ ਅਸਤੀਫਾ ਦੇ ਦਿੱਤਾ ਸੀ ਅਤੇ ਬੇਨਜ਼ੀਰ ਭੁੱਟੋ ਦੇ ਪਤੀ ਆਸਿਫ਼ ਅਲੀ ਜ਼ਰਦਾਰੀ ਨੇ ਉਦੋਂ ਪਾਕਿਸਤਾਨ ਦੇ ਰਾਸ਼ਟਰਪਤੀ ਦਾ ਅਹੁਦਾ ਸੰਭਾਲ ਲਿਆ ਸੀ।
#parvezmusharraf #pakistanpresident #news
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.