G7 ਸਿਖਰ ਸੰਮੇਲਨ ‘ਚ ਸ਼ਾਮਲ ਹੋਣ ਲਈ PM ਨਰਿੰਦਰ ਮੋਦੀ ਹੋਏ ਜਰਮਨੀ ਰਵਾਨਾ

ਨਵੀਂ ਦਿੱਲੀ: G7 ਸਿਖਰ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਲਈ ਰਵਾਨਾ ਹੋ ਗਏ ਹਨ। ਮੀਟਿੰਗ ਤੋਂ ਬਾਅਦ ਪੀਐਮ ਮੋਦੀ 28 ਜੂਨ ਨੂੰ ਯੂਏਈ ਵੀ ਜਾਣਗੇ। ਇੱਥੇ ਉਹ ਸੰਯੁਕਤ ਅਰਬ ਅਮੀਰਾਤ ਦੇ ਸਾਬਕਾ ਰਾਸ਼ਟਰਪਤੀ ਅਤੇ ਅਬੂ ਧਾਬੀ ਦੇ ਸ਼ਾਸਕ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੀ ਮੌਤ ‘ਤੇ ਸੋਗ ਪ੍ਰਗਟ ਕਰਨਗੇ।
Simranjit Singh Mann ਨੇ ਪਲਟਿਆ ਪਾਸਾ! ਝਾੜੂ ਵਾਲਿਆਂ ‘ਤੇ ਪਿਆ ਭਾਰੀ, ਜਿੱਤ ਵੱਲ ਵਧਿਆ | D5 Channel Punjabi
ਤੁਹਾਨੂੰ ਦੱਸ ਦੇਈਏ ਕਿ G7 ਸਮੂਹ ਦੁਨੀਆ ਦੇ ਸੱਤ ਸਭ ਤੋਂ ਅਮੀਰ ਦੇਸ਼ਾਂ ਦਾ ਸਮੂਹ ਹੈ, ਜਿਸ ਦੀ ਅਗਵਾਈ ਇਸ ਸਮੇਂ ਜਰਮਨੀ ਕਰ ਰਿਹਾ ਹੈ। ਇਸ ਗਰੁੱਪ ਵਿੱਚ ਬਰਤਾਨੀਆ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ ਅਤੇ ਅਮਰੀਕਾ ਸ਼ਾਮਲ ਹਨ। ਵਿਦੇਸ਼ ਸਕੱਤਰ ਨੇ ਕਿਹਾ ਕਿ G7 ਸੰਮੇਲਨ ਜਰਮਨੀ ਦੀ ਪ੍ਰਧਾਨਗੀ ਹੇਠ ਹੋ ਰਿਹਾ ਹੈ, ਜਿਸ ਵਿਚ ਅਰਜਨਟੀਨਾ, ਇੰਡੋਨੇਸ਼ੀਆ, ਸੇਨੇਗਲ, ਦੱਖਣੀ ਅਫਰੀਕਾ ਵਰਗੇ ਦੇਸ਼ਾਂ ਨੂੰ ਵੀ ਸੱਦਾ ਦਿੱਤਾ ਗਿਆ ਹੈ।
#WATCH | Delhi: Prime Minister Narendra Modi departs for Germany for the G7 Summit.
After the Summit, PM will travel to UAE on June 28 to pay his condolences on the passing away of Sheikh Khalifa bin Zayed Al Nahyan, former UAE President & Abu Dhabi Ruler. pic.twitter.com/By9v0pts3M
— ANI (@ANI) June 25, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.