IndiaPunjabTop News

Gangster Goldy Brar ਦੀ ਗ੍ਰਿਫ਼ਤਾਰੀ ‘ਤੇ CM ਮਾਨ ਨੇ ਲਗਾਈ ਪੱਕੀ ਮੋਹਰ, ਜਲਦ ਹੀ ਲਿਆਦਾ ਜਾਏਗਾ ਪੰਜਾਬ

ਗੁਜਰਾਤ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਗੁਜਰਾਤ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ, ਗੋਲਡੀ ਬਰਾੜ ਨੂੰ ਅਮਰੀਕਾ ਤੋਂ ਡਿਟੇਨ ਕਰ ਲਿਆ ਗਿਆ ਹੈ। ਸੀਐਮ ਮਾਨ ਨੇ ਪ੍ਰੈਸ ਕਾਨਫ਼ਰੰਸ ਦੋਰਾਨ ਕਿਹਾ ਕਿ, ਬਰਾੜ ਨੂੰ ਕੈਲੀਫੋਰਨੀਆ ਤੋਂ ਡਿਟੇਨ ਕਰ ਲਿਆ ਹੈ। ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤ ਸਰਕਾਰ ਦੇ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ।

Goldy Brar Arrested, ਪੁਲਿਸ ਦਾ ਐਕਸ਼ਨ, ਦੇਖੋ ਕਿੱਥੇ ਲੁਕਿਆ ਸੀ Goldy Brar ? | D5 Channel Punjabi

ਇਸ ਤੋਂ ਇਲਾਵਾ ਕੈਲੀਫੋਰਨੀਆ ਪੁਲਿਸ ਦੇ ਵਲੋਂ ਪੰਜਾਬ ਪੁਲਿਸ ਅਤੇ ਭਾਰਤੀ ਏਜੰਸੀਆਂ ਕੋਲੋਂ ਪੁਛਿਆ ਹੈ ਕਿ, ਦੱਸੋ ਬਰਾੜ ਨੂੰ ਡਿਬੋਟ ਕਰਨਾ ਹੈ ਜਾਂ ਫਿਰ ਇਹ ਵਾਪਸੀ ਕਰਵਾਉਣੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਇਹ ਵੀ ਕਿਹਾ ਗਿਆ ਕਿ, ਗੋਲਡੀ ਬਰਾੜ ਨੂੰ ਬਹੁਤ ਜਲਦ ਪੰਜਾਬ ਲਿਆਂਦਾ ਜਾਵੇਗਾ ਅਤੇ ਗੋਲਡੀ ਬਰਾੜ ਪੰਜਾਬ ਪੁਲਿਸ ਦੀ ਗ੍ਰਿਫਤ ਵਿਚ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button