Breaking NewsD5 specialIndiaNewsSportsTop News

Gautam Gambhir ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਨੇ ਧਮਕੀਆਂ

ਨਵੀਂ ਦਿੱਲੀ: ਸਾਬਕਾ ਕ੍ਰਿਕਟਰ ਅਤੇ ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ Gautam Gambhir ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।Gautam Gambhir ਨੇ ਦੋਸ਼ ਲਗਾਇਆ ਹੈ ਕਿ ਮੈਨੂੰ ‘ਆਈ.ਐੱਸ.ਆਈ.ਐੱਸ. ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀ ਰਹੀਆਂ ਹਨ।

CM ਚੰਨੀ ਸਾਹਮਣੇ ਕਾਂਗਰਸੀ MLA ਬੋਲਿਆ ਪੁੱਠਾ! ਹੋ ਗਿਆ ਸਿੱਧਾ || D5 Channel Punjabi

Gautam Gambhir ਨੇ ਦਿੱਲੀ ਪੁਲਿਸ ਕੋਲ ਪਹੁੰਚ ਕੇ ਸ਼ਿਕਾਇਤ ਕੀਤੀ। ਇਸ ਤੋਂ ਬਾਅਦ ਡੀ.ਸੀ.ਪੀ. ਸੈਂਟਰਲ Sweta Chauhan ਨੇ ਬਿਆਨ ਦਿੱਤਾ ਅਤੇ ਕਿਹਾ ਕਿ ਕਿ Gautam Gambhir ਦੀ ਸ਼ਿਕਾਇਤ ਤੋਂ ਬਾਅਦ ਜਾਂਚ ਜਾਰੀ ਹੈ।ਇਸ ਤੋਂ ਇਲਾਵਾ Gautam Gambhir ਦੇ ਘਰ ਦੇ ਬਾਹਰ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button