Breaking NewsD5 specialNewsPunjabTop News

Giani Harpreet Singh ਵੱਲੋਂ ਵੀਡੀਓ ਸੰਦੇਸ਼ ਜਾਰੀ

ਅੰਮ੍ਰਿਤਸਰ: ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਭਾਰਤ ਸਰਕਾਰ ਵਲੋਂ ਲਏ ਫ਼ੈਸਲੇ ਦਾ ਸਵਾਗਤ ਕੀਤਾ।ਸਵਾਗਤ ਕਰਦਿਆਂ Giani Harpreet Singh ਨੇ ਪ੍ਰਧਾਨ ਮੰਤਰੀ Modi ਅਤੇ ਕੇਂਦਰੀ ਮੰਤਰੀ ਮੰਡਲ ਦਾ ਧੰਨਵਾਦ ਕੀਤਾ ਹੈ।Giani Harpreet Singh ਵੱਲੋਂ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਗਿਆ ਜਿਸ ਵਿਚ ਉਨ੍ਹਾਂ ਕਿਹਾ ਕਿ ਅੱਜ ਬਹੁਤ ਖ਼ੁਸ਼ੀ ਵਾਲੀ ਗੱਲ ਹੈ ਕਿ ਕੇਂਦਰ ਵਲੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

Kisan Bill 2020 : ਜਥੇਬੰਦੀਆਂ ਨੇ ਕਰਤਾ ਚੱਕਾ ਜਾਮ, Train ਦੀਆਂ ਪੱਟੜੀਆਂ ’ਤੇ ਪੈ ਗਏ ਲੰਮੇ | D5 Channel Punjabi

ਉਨ੍ਹਾਂ ਇਹ ਵੀ ਕਿਹਾ ਕਿ Sri Guru Nanak Dev ਜੀ ਦੇ ਪ੍ਰਕਾਸ਼ ਦਿਹਾੜੇ ਵਾਲੇ ਦਿਨ ਕੇਂਦਰ ਵੱਲੋਂ ਇਹ ਫ਼ੈਸਲਾ ਸੁਣਾਇਆ ਗਿਆ ਹੈ।Giani Harpreet Singh ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਅੰਦੋਲਨ ਦੌਰਾਨ ਖੇਤੀ ਕਾਨੂੰਨਾਂ ਨਾਲ ਸਬੰਧਿਤ ਮਸਲੇ ਨੂੰ ਸਿੱਖ ਬਨਾਮ ਭਾਰਤ ਸਰਕਾਰ ਤੇ ਸਿੱਖ ਬਨਾਮ ਹਿੰਦੂ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button