Breaking NewsD5 specialEntertainmentNewsPunjabTop News

Gippy Grewal ਤੇ Divya Dutta ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ : ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ Gippy Grewal ਨੇ ਪੰਜਾਬੀ ਤੇ ਹਿੰਦੀ ਫ਼ਿਲਮਾਂ ਦੀ ਪ੍ਰਸਿੱਧ ਅਦਾਕਾਰਾ Divya Dutta ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਜਿਥੇ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਉਥੇ ਹੀ ਪੰਜਾਬ ਦੀ ਅਮਨ-ਸ਼ਾਂਤੀ ਦੀ ਅਰਦਾਸ ਵੀ ਕੀਤੀ।

Karnal Terrorist Arrest : ਲਓ ਟੁੱਟੂ ਸਰਕਾਰ? ਹਥਿ+ਆਰਾਂ ਦਾ ਟਰੱਕ, ਫੜ੍ਹੇ ਗਏ ਅੱਤ+ਵਾਦੀ | D5 Channel Punjabi

ਮੀਡੀਆਂ ਨਾਲ ਗੱਲਬਾਤ ਕਰਦਿਆਂ Gippy Grewal ਤੇ Divya Dutta ਨੇ ਦੱਸਿਆ ਕਿ ਜਿਸ ਤਰ੍ਹਾਂ ਕਿ ਉਹ ਗੁਰੂ ਰਾਮਦਾਸ ਜੀ ਦੇ ਚਰਨਾਂ ‘ਚ ਮੱਥਾ ਟੇਕਣ ਆਉਂਦੇ ਹੀ ਰਹਿੰਦੇ ਹਨ। ਉਸੇ ਤਰ੍ਹਾਂ ਹੀ ਅੱਜ ਵੀ ਉਹ ਗੁਰੂ ਘਰ ਦਾ ਆਸ਼ੀਰਵਾਦ ਲੈਣ ਲਈ ਆਏ ਹਨ ਤੇ ਆਪਣੀ ਨਵੀਂ ਫ਼ਿਲਮ ‘ਮਾਂ’ ਦੀ ਕਾਮਯਾਬੀ ਲਈ ਗੁਰੂ ਰਾਮਦਾਸ ਅੱਗੇ ਅਰਦਾਸ ਵੀ ਕੀਤੀ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button