IndiaTop News

Gujarat Earthquake : ਗੁਜਰਾਤ ਦੇ ਸੂਰਤ ਵਿੱਚ ਮਹਸੂਸ ਕੀਤੇ ਗਏ ਭੂਚਾਲ ਦੇ ਝਟਕੇ

ਸੂਰਤ : ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ (ਐਨਸੀਐਸ) ਨੇ ਦੱਸਿਆ ਕਿ ਗੁਜਰਾਤ ਦੇ ਸੂਰਤ ਵਿੱਚ ਵੀਰਵਾਰ ਨੂੰ ਰਿਕਟਰ ਸਕੇਲ ‘ਤੇ 3.5 ਤੀਬਰਤਾ ਦਾ ਭੂਚਾਲ ਆਇਆ। NCS ਦੱਸਿਆ ਕਿ ਸੂਰਤ ਦੇ 61 ਕਿਲੋਮੀਟਰ ਦੱਖਣ-ਪੂਰਬ ਵਿੱਚ ਸਵੇਰੇ 10.26 ਵਜੇ ਧਰਤੀ ਦੇ ਹੇਠਾਂ ਟੈਕਟੋਨਿਕ ਪਲੇਟਾਂ ਦੀ ਗਤੀ ਮਹਿਸੂਸ ਕੀਤੀ ਗਈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਗੁਜਰਾਤ ਸਥਿਤ ਆਪਣੇ ਘਰ ਵਿੱਚ ਹਨ ਅਤੇ ਅੱਜ ਕੇਵੜੀਆ ਵਿੱਚ ਮਿਸ਼ਨ ਲਾਈਫ ਦੀ ਸ਼ੁਰੂਆਤ ਕਰਨ ਵਾਲੇ ਹਨ ।

Amritsar ‘ਚ Police ਮੁਲਾਜ਼ਮ ਦਾ ਕਾਰਨਾਮਾ, ਮੋਬਾਇਲ ਫੋਨ ਦੀ ਦੁਕਾਨ ‘ਤੇ ਕਰਤਾ ਕਾਂਡ | D5 Channel Punjabi

LiFE ਦੀ ਸ਼ੁਰੂਆਤ ਕੇਵਡੀਆ ਵਿੱਚ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ, ਐਂਟੋਨੀਓ ਗੁਟੇਰੇਸ ਨਾਲ ਪ੍ਰਧਾਨ ਮੰਤਰੀ ਦੀ ਦੁਵੱਲੀ ਮੀਟਿੰਗ ਤੋਂ ਬਾਅਦ ਹੋਵੇਗੀ। ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂ ਦੇ ਨੇੜੇ 4.3 ਤੀਬਰਤਾ ਦਾ ਭੂਚਾਲ ਆਇਆ ਸੀ, ਜਦਕਿ ਛੱਤੀਸਗੜ੍ਹ ਦੇ ਅੰਬਿਕਾਪੁਰ ਵਿੱਚ ਉਸੇ ਦਿਨ 4.8 ਤੀਬਰਤਾ ਦੇ ਭੂਚਾਲ ਨੇ ਝਟਕਾ ਦਿੱਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button