Gurdaspur News: ਗੁਰਦਾਸਪੁਰ ਇਲਾਕੇ ‘ਚ ਇਕ ਲੜਕੀ ‘ਤੇ ਤਸ਼ੱਦਦ ਕਰਨ ਦੇ ਦੋਸ਼ ‘ਚ ਪੁਲਸ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਵਿੱਚ ਇੱਕ ਏਐਸਆਈ ਅਸ਼ਵਨੀ ਕੁਮਾਰ ਅਤੇ ਦੂਜਾ ਮੰਗਲ ਸਿੰਘ ਹੈ। ਦੋਵਾਂ ਖਿਲਾਫ ਧਾਰਾ 330 ਅਤੇ 348 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਦੇ ਐਸਐਚਓ ਗੁਰਮੀਤ ਸਿੰਘ, ਏਐਸਆਈ ਅਸ਼ਵਨੀ ਸ਼ਰਮਾ ਅਤੇ ਏਐਸਆਈ ਮੰਗਲ ਸਿੰਘ ’ਤੇ ਜੱਜ ਦੇ ਘਰੋਂ 22 ਤੋਲੇ ਸੋਨਾ ਅਤੇ 20 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਲੜਕੀ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖ ਕੇ ਥਰਡ ਡਿਗਰੀ ਟਾਰਚਰ ਕਰਨ ਦਾ ਦੋਸ਼ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.