Breaking NewsD5 specialInternationalNewsTop News

Gurpatwant Singh Pannun ਨੇ Imran Khan ਨੂੰ ਲਿਖੀ ਚਿੱਠੀ

ਨਵੀਂ ਦਿੱਲੀ: ਸਿੱਖ ਫਾਰ ਜਸਟਿਸ ਦਾ ਮੁਖੀ Gurpatwant Singh Pannun ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। Pannun ਨੇ ਹੁਣ ਭਾਰਤ ਖ਼ਿਲਾਫ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ Imran Khan ਨੂੰ ਚਿੱਠੀ ਲਿਖੀ। ਉਸ ਨੇ ਚਿੱਠੀ ਵਿੱਚ ਲਿਖਿਆ ਕਿ ਇਮਰਾਨ ਖਾਨ ਕੌਮਾਂਤਰੀ ਮੰਚ ’ਤੇ ਖ਼ਾਲਿਸਤਾਨ ਦਾ ਸਮਰਥਨ ਕਰਨ ਦੀ ਅਵਾਜ਼ ਚੁੱਕਣ।

ਚੜੂਨੀ ਦੇ ਪਾਰਟੀ ਬਣਾਉਣ ਤੋਂ ਪਹਿਲਾਂ ਧਮਾਕਾ! 32 ਕਿਸਾਨ ਜਥੇਬੰਦੀਆਂ ਨੇ ਕਰਤਾ ਵੱਡਾ ਐਲਾਨ || D5 Channel Punjabi

ਇਸ ਪੱਤਰ ਵਿੱਚ Gurpatwant Singh Pannun ਨੇ Imran Khan ਨੂੰ ਕਸ਼ਮੀਰ ਦਾ ਰਾਜਦੂਤ ਦੱਸਿਆ ਅਤੇ ਕਿਹਾ ਕਿ ਉਹ ਜਿਸ ਤਰ੍ਹਾਂ ਕਸ਼ਮੀਰ ਦੇ ਲੋਕਾਂ ਦੀ ਹਿਮਾਇਤ ਕਰਦੇ ਹਨ, ਉਸੇ ਤਰ੍ਹਾਂ ਸਾਡੇ ਲਈ ਵੀ ਉਹ ਕੌਮਾਂਤਰੀ ਪੱਧਰ ’ਤੇ ਖ਼ਾਲਿਸਤਾਨ ਦੇ ਹੱਕ ਵਿੱਚ ਆਵਾਜ਼ ਚੁੱਕਣ ਅਤੇ ਸਾਨੂੰ ਸਫ਼ਲਤਾ ਹਾਸਲ ਕਰਵਾਉਣ ਤਾਂ ਜੋ ਸਾਡੀ ਮਦਦ ਹੋ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button