Breaking NewsD5 specialIndiaNewsPolitics

Hansraj Hans ਨੇ ਹਾਥਰਸ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਲਈ CM ਯੋਗੀ ਆਦਿਤਿਅਨਾਥ ਨੂੰ ਲਿਖਿਆ ਪੱਤਰ

ਨਵੀਂ ਦਿੱਲੀ : ਦਿੱਲੀ ਤੋਂ ਭਾਜਪਾ ਸੰਸਦ ਮੈਂਬਰ ਹੰਸਰਾਜ ਹੰਸ ਨੇ ਬੁੱਧਵਾਰ ਨੂੰ ਕਿਹਾ ਕਿ ਉੱਤਰ ਪ੍ਰਦੇਸ਼ ਸਰਕਾਰ ਨੂੰ ਉਨ੍ਹਾਂ ਅਧਿਕਾਰੀਆਂ ਦੇ ਵਿਰੁੱਧ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਜਿਨ੍ਹਾਂ ਨੇ ਹਾਥਰਸ ਦੀ ਕੁਕਰਮ ਪੀੜਿਤਾ ਦੀ ਲਾਸ਼ ਦਾ ਜ਼ਲਦਬਾਜੀ ‘ਚ ਅੰਤਿਮ ਸਸਕਾਰ ਕਰ ਦਿੱਤਾ।

ਫਿਰ ਮੁਸ਼ਕਲਾਂ ‘ਚ ਘਿਰੇ ਰਾਸ਼ਟਰਪਤੀ ਟਰੰਪ,ਕਈ ਵੱਡੇ ਲੱਗੇ ਇਲਜ਼ਾਮ!

ਉੱਤਰ ਪ੍ਰਦੇਸ਼ ਦੇ ਮੁੱਖਮੰਤਰੀ ਯੋਗੀ ਆਦਿਤਿਅਨਾਥ ਨੂੰ ਲਿਖੇ ਪੱਤਰ ‘ਚ ਹੰਸ ਨੇ ਇਹ ਵੀ ਮੰਗ ਕੀਤੀ ਹੈ ਕਿ ਪੀੜਿਤਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ ਅਤੇ ਦੋਸ਼ੀਆਂ ਨੂੰ ਅਜਿਹੀ ਸਜ਼ਾ ਮਿਲਣੀ ਚਾਹੀਦੀ ਹੈ ਕਿ ਭਵਿੱਖ ‘ਚ ਦੁਬਾਰਾ ਕੋਈ ਅਜਿਹਾ ਕਰਨ ਦੀ ਹਿੰਮਤ ਨਾ ਕਰ ਸਕੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button