Breaking NewsD5 specialIndiaNewsPunjabTop News
Harish Rawat ਦਾ ਵੱਡਾ ਬਿਆਨ, ‘Capt Amarinder Singh ਲਈ ਬੰਦ ਨਹੀਂ ਹੋਏ ਕਾਂਗਰਸ ਦੇ ਦਰਵਾਜ਼ੇ’
ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦਾ ਇੱਕ ਵਾਰ ਫਿਰ ਵੱਡਾ ਬਿਆਨ ਸਾਹਮਣੇ ਆਇਆ ਹੈ। ਦਰਅਸਲ ਰਾਵਤ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਈ ਅਜੇ ਵੀ ਕਾਂਗਰਸ ਦੇ ਦਰਵਾਜ਼ੇ ਬੰਦ ਨਹੀਂ ਹੋਏ ਹਨ।
ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਵੱਡੇ ਘਰਾਣਿਆਂ ਦੀਆਂ ਬੱਸਾਂ ਜ਼ਬਤ, ਪ੍ਰਾਈਵੇਟ ਟਰਾਂਸਪੋੇਟਰਾਂ ਨੂੰ ਪਈਆਂ ਭਾਜੜਾਂ
ਕੈਪਟਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਅਮਰਿੰਦਰ ਦੀ ਬੇਇੱਜ਼ਤੀ ਨਹੀਂ ਕੀਤੀ। ਪੰਜਾਬ ‘ਚ ਪੈਦਾ ਹੋਏ ਕਲੇਸ਼ ਦਾ ਹੱਲ ਉਨ੍ਹਾਂ ਦੀ ਸਹਿਮਤੀ ਨਾਲ ਕੱਢਣ ਦੀ ਕੋਸ਼ਿਸ਼ ਸੀ ਪਰ ਅਜਿਹਾ ਨਹੀਂ ਹੋ ਸਕਿਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.