Breaking NewsD5 specialEntertainmentNewsPunjabTop News

Harsimrat Badal ਵੀ Afsana Khan ਖਾਨ ਦੀ ਰਿਸੈਪਸ਼ਨ ਪਾਰਟੀ ‘ਚ ਹੋਏ ਸ਼ਾਮਿਲ

ਪਟਿਆਲਾ : ਸਾਬਕਾ ਕੇਂਦਰੀ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪਤਨੀ ਹਰਸਿਮਰਤ ਕੌਰ ਬਾਦਲ ਪੰਜਾਬੀ ਗਾਇਕਾ ਅਫਸਾਨਾ ਖਾਨ ਦੀ ਰਿਸੈਪਸ਼ਨ ਪਾਰਟੀ ‘ਚ ਸ਼ਾਮਿਲ ਹੋਏ ਹਨ।

ਨਤੀਜਿਆਂ ਤੋਂ ਪਹਿਲਾਂ ਕਾਂਗਰਸ ‘ਚ ਕਲੇਸ਼! CM ਦੀ ਰੈਲੀ ‘ਚ ਵਾੜੇ ਡੰਗਰ, ਕਿਸਾਨਾਂ ਦਾ ਵੱਡਾ ਐਕਸ਼ਨ

ਜਿਸਦੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਬੀਤੇ ਦਿਨ ਪੰਜਾਬੀ ਗਾਇਕਾ ਅਫਸਾਨਾ ਖਾਨ ਅਤੇ ਪੰਜਾਬੀ ਗਾਇਕ ਸਾਜ ਦੀ ਰਿਸੈਪਸ਼ਨ ਪਾਰਟੀ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button