Uncategorized

Haryana: Sonipat ਵਿੱਚ ਪਹਿਲਵਾਨ Nisha Dahiya ਦੀ ਗੋਲੀ ਮਾਰ ਕੇ ਹੱਤਿਆ

ਸੋਨੀਪਤ:ਹਰਿਆਣਾ ਦੇ ਸੋਨੀਪਤ ‘ਚ ਰਾਸ਼ਟਰੀ ਪੱਧਰ ਦੀ ਪਹਿਲਵਾਨ ਨਿਸ਼ਾ ਦਹੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।ਨਿਸ਼ਾ ਨੂੰ ਹਮਲਾਵਰਾਂ ਨੇ ਨਿਸ਼ਾਨਾ ਬਣਾਇਆ, ਜਿਸ ਵਿੱਚ ਉਸਦੇ ਭਰਾ ਦੀ ਵੀ ਜਾਨ ਚਲੀ ਗਈ।ਨਿਸ਼ਾ ਦਹੀਆ ਨੇ ਕੁਝ ਦਿਨ ਪਹਿਲਾਂ ਹੀ ਸਰਬੀਆ ‘ਚ ਕਾਂਸੀ ਦਾ ਤਗਮਾ ਜਿੱਤਿਆ ਸੀ।ਪਹਿਲਵਾਨ ਨਿਸ਼ਾ ਨੂੰ ਬੁੱਧਵਾਰ ਸਵੇਰੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ।

ਆਹ ਹੁੰਦਾ ਕਿਸਾਨੀ ਲਈ ਪਿਆਰ, ਪਾਰਟੀ ਨੂੰ ਮਾਰੀ ਲੱਤ, ਫੜਿਆ ਕਿਸਾਨੀ ਝੰਡਾ || D5 Channel Punjabi

ਪਹਿਲਵਾਨ ਨਿਸ਼ਾ ਨੂੰ ਬੁੱਧਵਾਰ ਸਵੇਰੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਧਾਈ ਦਿੱਤੀ।ਤਮਗਾ ਜਿੱਤਣ ਤੋਂ ਬਾਅਦ ਨਿਸ਼ਾ ਦਹੀਆ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਕਾਂਸੀ ਦਾ ਤਗਮਾ ਜਿੱਤਣ ਵਾਲੇ ਹੋਰ ਖਿਡਾਰੀਆਂ ਨਾਲ ਨਜ਼ਰ ਆ ਰਹੀ ਹੈ।ਨਿਸ਼ਾ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ ਕਿ ਉਸ ਨੇ ਅੰਡਰ-23 ਵਿਸ਼ਵ ਚੈਂਪੀਅਨਸ਼ਿਪ ‘ਚ ਕਾਂਸੀ ਦਾ ਤਗਮਾ ਜਿੱਤਿਆ, ਇਸ ਮੁਕਾਬਲੇ ਤੋਂ ਬਹੁਤ ਕੁਝ ਸਿੱਖਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button