Breaking NewsD5 specialNewsPunjabTop News

Haryana – UP Border ‘ਤੇ ਰੋਕਿਆ ਗਿਆ Dy CM Sukhjinder Randhawa ਦਾ ਕਾਫ਼ਲਾ, ਨੇਤਾਵਾਂ ਨੇ ਲਗਾਇਆ ਧਰਨਾ

ਚੰਡੀਗੜ੍ਹ : ਲਖੀਮਪੁਰ ਹਿੰਸਾ ਨੂੰ ਲੈ ਕੇ ਉੱਤਰ ਪ੍ਰਦੇਸ਼ ਦੇ ਨਾਲ – ਨਾਲ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਦਰਅਸਲ  ਲਖੀਮਪੁਰ ਜਾ ਰਹੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਹਰਿਆਣਾ – ਯੂਪੀ ਬਾਰਡਰ ‘ਤੇ ਰੋਕ ਦਿੱਤਾ ਗਿਆ। ਇਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਸਮੇਤ ਤਮਾਮ ਨੇਤਾ ਉਥੇ ਹੀ ਬਾਰਡਰ ‘ਤੇ ਧਰਨਾ ਲਗਾ ਕੇ ਬੈਠ ਗਏ।

ਕਿਸਾਨ ਤੇ ਬੀਜੇਪੀ ਲੀਡਰ ਆਹਮੋ ਸਾਹਮਣੇ, ਟਾਈਮ ਪਾਉਣ ਦਾ ਕਰਤਾ ਸਿੱਧਾ ਚੈਲੰਜ਼ | D5 Channel Punjabi

ਦੱਸ ਦਈਏ ਕਿ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ‘ਚ ਐਤਵਾਰ ਨੂੰ ਹਿੰਸਕ ਝੜਪ ਹੋ ਗਈ ਸੀ, ਜਿਸ ‘ਚ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋਈ ਸੀ। ਲਖੀਮਪੁਰ ‘ਚ ਹਾਲਾਤ ਲਗਾਤਾਰ ਤਣਾਅਪੂਰਨ ਬਣੇ ਹੋਏ ਹਨ ਅਤੇ ਇੰਟਰਨੈੱਟ ਸੇਵਾਵਾਂ ਵੀ ਬੰਦ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button