Hazur Sahib ਤੋਂ ਸੰਗਤ ਲਿਆਉਣ ਵਾਲੇ ਡਰਾਇਵਰਾਂ ਦੀ ਵੀਡੀਓ ਵਾਇਰਲ

ਪਟਿਆਲਾ – ਹਜ਼ੂਰ ਸਾਹਿਬ ਨਾਂਦੇੜ ਰਾਜਸਥਾਨ ਅਤੇ ਹੋਰ ਸੂਬਿਆਂ ਤੋਂ ਜ਼ਿਲ੍ਹਿਆਂ ਨਾਲ ਸੰਬੰਧਿਤ ਲੋਕਾਂ ਵਾਪਸ ਲਿਆਉਣ ਵਾਲੇ ਕਈ ਡਰਾਈਵਰਾਂ ਦੀ ਰਿਪੋਰਟ ਨੈਗੇਟਿਵ ਅਤੇ ਕਈਆਂ ਦੀ ਰਿਪੋਰਟ ਪੌਜ਼ੀਟਿਵ ਆਈ। ਜਿਨ੍ਹਾਂ ਦੀ ਰਿਪੋਰਟ ਪੌਜ਼ੀਟਿਵ ਪਾਈ ਗਈ ਉਨ੍ਹਾਂ ਨੂੰ ਇਲਾਜ਼ ਲਈ ਹਸਪਤਾਲਾਂ ਚ ਭਰਤੀ ਕੀਤਾ ਗਿਆ ਹੈ ਜਿਨ੍ਹਾਂ ਦੀ ਰਿਪੋਰਟ ਨੈਗਟਿਵ ਆਈ ਹੈ।
ਮੰਤਰੀਆਂ ਤੇ ਅਫਸਰਾਂ ਦੇ ਆਪਸੀ ਝਗੜੇ ਤੋਂ ਬਾਅਦ ਹੁਣ CAPTAIN ਦੇ ਅਸਤੀਫੇ ਦੀ ਉੱਠੀ ਮੰਗ, ਕੁਰਸੀ ਬਚਾ ਪਾਉਣਗੇ CAPTAIN?
ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਕਾਂਤਵਾਸ ਕਰਕੇ ਰੱਖਿਆ ਗਿਆ ਹੈ। ਉੱਥੇ ਹੀ ਸ਼ੋਸ਼ਲ ਮੀਡੀਆਂ ਤੇ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਲੈ ਕੇ ਆਏ ਬੱਸ ਡਰਾਈਵਰਾਂ ਦੀ ਵੀਡੀਓ ਵਾਇਰਲ ਹੋ ਰਹੀ ਹੈ। ਜਿਨ੍ਹਾਂ ਨੂੰ ਗਿਆਨ ਸਾਗਰ ਦੇ ਹਸਪਤਾਲ ਵਿੱਚ ਆਈਸੋਲੇਟ ਕੀਤਾ ਗਿਆ ਹੈ। ਵੀਡੀਓ ‘ਚ ਡਰਾਈਵਰ ਵੀਰਾਂ ਦੇ ਵੱਲੋਂ ਖਾਣ ਪੀਣ ਦੇ ਪ੍ਰਬੰਧਾਂ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.