Breaking NewsD5 specialEntertainmentNewsPunjabTop News

HC ਨੇ ਮੂਸੇਵਾਲਾ ਕਤਲ ਕੇਸ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਤੋਂ ਕੀਤਾ ਇਨਕਾਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵਲੋਂ ਹਾਈਕੋਰਟ ਦੇ ਚੀਫ਼ ਜਸਟਿਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਸਿਟਿੰਗ ਜੱਜ ਤੋਂ ਕਰਵਾਉਣ ਦੀ ਮੰਗ ਖ਼ਾਰਜ ਕਰ ਦਿੱਤੀ ਗਈ ਹੈ। ਮੂਸੇਵਾਲਾ ਦੇ ਪਰਿਵਾਰ ਵਲੋਂ ਕਤਲ ਕੇਸ ਦੀ ਜਾਂਚ ਸਿਟਿੰਗ ਜੱਜ ਕੋਲੋਂ ਕਰਵਾਉਣ ਦੀ ਮੰਗ ਉਪਰੰਤ ਗ੍ਰਹਿ ਸਕੱਤਰ ਨੇ ਰਜਿਸਟਰਾਰ ਨੂੰ ਪੱਤਰ ਲਿਖ ਕੇ ਭਗਵੰਤ ਮਾਨ ਵਲੋਂ ਇਸ ਕੇਸ ਦੀ ਜਾਂਚ ਸਿਟਿੰਗ ਜੱਜ ਕੋਲੋਂ ਕਰਵਾਉਣ ਦੀ ਬੇਨਤੀ ਚੀਫ਼ ਜਸਟਿਸ ਨੂੰ ਕਰਨ ਲਈ ਕਿਹਾ ਸੀ। ਸੂਤਰ ਦੱਸਦੇ ਹਨ ਕਿ ਹਾਈਕੋਰਟ ਵਲੋਂ ਇਹ ਮੰਗ ਖ਼ਾਰਜ ਕਰ ਦਿੱਤੀ ਗਈ ਹੈ ਤੇ ਇਸ ਸੰਬੰਧੀ ਸ਼ੁੱਕਰਵਾਰ ਪੰਜਾਬ ਦੇ ਮੁੱਖ ਸਕੱਤਰ ਨੂੰ ਸੂਚਨਾ ਭੇਜ ਦਿੱਤੀ ਗਈ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button