InternationalPunjabTop News

Avtar Singh Khanda ਦੀ ਮ੍ਰਿਤਕ ਦੇਹ ਭਾਰਤ ਲਿਆਉਣ ਪਟੀਸ਼ਨ ਤੇ ਸੁਣਵਾਈ ਅੱਜ

Avtar Singh Khanda ਦੀ ਮ੍ਰਿਤਕ ਦੇਹ ਨੂੰ ਪੰਜਾਬ (ਮੋਗਾ) ਲਿਆਉਣ ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣੀ ਹੈ। ਖੰਡਾ ਦੀ ਭੈਣ ਜਸਪ੍ਰੀਤ ਕੌਰ ਨੂੰ ਹਾਈਕੋਰਟ ‘ਚ ਸਾਰੇ ਦਸਤਾਵੇਜ਼ ਅਤੇ ਸਬੂਤ ਪੇਸ਼ ਕਰਨੇ ਪੈਣਗੇ, ਜੋ ਇਹ ਸਾਬਤ ਕਰ ਸਕਣ ਕਿ ਖੰਡਾ ਭਾਰਤੀ ਨਾਗਰਿਕ ਹੈ।

ਪੰਜਾਬ ਪੁਲਿਸ ਨੇ ਖਿੱਚ ਲਈ ਤਿਆਰੀ, ਕੱਲੇ-ਕੱਲੇ ਮੁਲਾਜ਼ਮ ਨੇ ਦੱਸੇ ਨਵੇਂ ਤਰੀਕੇ, ਸੁਣ ਕੇ ਹੀ ਕੰਬ ਜਾਣਗੇ ਬਦਮਾਸ਼! |

ਮਾਮਲੇ ਦੀ ਪਿਛਲੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਾਈ ਕੋਰਟ ਵਿੱਚ ਆਪਣਾ ਪੱਖ ਪੇਸ਼ ਕਰਦੇ ਹੋਏ ਕਿਹਾ ਸੀ ਕਿ ਉਸ ਕੋਲ ਅੱਤਵਾਦੀ ਖੰਡਾ ਦੇ ਭਾਰਤੀ ਨਾਗਰਿਕਤਾ ਹੋਣ ਦਾ ਕੋਈ ਸਬੂਤ ਜਾਂ ਦਸਤਾਵੇਜ਼ ਨਹੀਂ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button