PunjabTop News

HSGPC ਨੂੰ ਲੈ ਕੇ ਜਗਦੀਸ਼ ਸਿੰਘ ਝੀਂਡਾ ਦਾ ਵੱਡਾ ਬਿਆਨ, Baljit Daduwal ਤੋਂ ਲੈਕੇ Mahant Karamjit Singh ‘ਤੇ ਸਾਧੇ ਨਿਸ਼ਾਨੇ

ਪਟਿਆਲਾ : ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਲੰਮਾਂ ਸਮਾਂ ਜੱਦੋ ਜਹਿਦ ਕਰਨ ਵਾਲੇ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਸਰਕਾਰ ਵੱਲੋਂ ਬਣਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਵੱਖਰੀ 41 ਮੈਂਬਰੀ ਕਮੇਟੀ ਦਾ ਗਠਨ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੰਗ ਪੱਤਰ ਸੌਂਪਿਆ ਹੈ। ਜਿਸ ਵਿਚ ਉਨ੍ਹਾਂ ਵੱਲੋਂ ਮੰਗ ਕੀਤੀ ਹੈ ਕਿ ਵੱਖਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਇਸ ਸਬੰਧੀ ਉਨ੍ਹਾਂ ਨੇ D5 ਚੈਨਲ ਪੰਜਾਬੀ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਵਿਚ ਰਾਜਨੀਤਿਕ ਬਿਆਨ ਦੇ ਕੇ ਸੰਗਤ ਨੂੰ ਗੁੱਮਰਾਹ ਨਾ ਕੀਤਾ ਜਾਵੇ। ਉਨ੍ਹਾਂ ਨੇ ਗੱਲਬਾਤ ਦੌਰਾਨ ਬਲਜੀਤ ਸਿੰਘ ਦਾਦੂਵਾਲ ‘ਤੇ ਮਹੰਤ ਕਰਮਜੀਤ ਸਿੰਘ ‘ਤੇ ਵੀ ਨਿਸ਼ਾਨੇ ਸਾਧੇ। ਪੂਰੀ ਗੱਲਬਾਤ ਸੁਣਨ ਲਈ ਦੇਖੋ ਇਹ ਵੀਡਿਓ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button