Breaking NewsPunjabTop News

ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਪਤੀ-ਪਤਨੀ ਕਾਬੂ

Husband and wife arrested with heroin worth crores of rupees

ਲੁਧਿਆਣਾ : ਪਜਾਬ ਪੁਲਿਸ ਨੇ ਨਾਕੇਬੰਦੀ ਦੌਰਾਨ 2 ਕਿੱਲੋ 100 ਗ੍ਰਾਮ ਹੈਰੋਇਨ ਸਮੇਤ 2 ਵਿਆਕਤੀ ਕਾਬੂ ਕੀਤਾ ਹ
ਜਿਸ ਦੀ ਕੀਮਤ ਰਾਸ਼ਟਰੀ ਬਾਜ਼ਾਰ ਵਿੱਚ ਲੱਗਭਗ 11 ਕਰੋੜ ਰੁਪਏ ਦੱਸੀ ਜਾ ਰਹੀ ਹੈ।

Navjot Sidhu ਦਾ ਅਧੂਰਾ ਸੁਪਨਾ ਹੋਊ ਪੂਰਾ! ਬਾਹਰ ਆਉਂਦੇ ਹੀ ਕਰੂ ਧਮਾਕਾ, ‘Sukhraj Singh’ ਵੀ ਹੋਇਆ ਫੈਨ

ਦੱਸਦੀਏ ਕਿ ਪੰਜਾਬ ਪੁਲਿਸ ਨੇ ਲੁਧਿਆਣਾ-ਫਿਰੋਜ਼ਪੁਰ ਰੋਡ ‘ਤੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਪਤੀ-ਪਤਨੀ ਨੂੰ ਜਦੋਂ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ‘ਚੋਂ 2 ਕਿੱਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਦੋਸ਼ੀਆ ਖ਼ਿਲਾਫ਼ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਅਤੇ ਔਰਤ ਦੇ ਪਿਤਾ ਅਤੇ ਭਰਾ ਵੀ ਨਸ਼ਾ ਤਸਕਰੀ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਹਨ। ਉਨ੍ਹਾਂ ਨੇ ਕਿਹਾ ਕਿ ਕਾਬੂ ਕੀਤੇ ਗਏ ਦੋਸ਼ੀ ਅਤੇ ਦੋਸ਼ਣ ਤੋਂ ਅੱਗੇ ਦੀ ਪੁੱਛ-ਗਿੱਛ ਕੀਤੀ ਜਾ ਰਹੀ ਹੈ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button