ਪੰਜਾਬ ਸਰਕਾਰ ਨੇ ਇੱਕ ਵਾਰ ਫਿਰ IAS ਅਤੇ PCS ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 18 ਆਈਏਐਸ ਅਤੇ 2 ਪੀਸੀਐਸ ਅਧਿਕਾਰੀ ਸ਼ਾਮਲ ਹਨ। ਸਾਰੇ ਅਧਿਕਾਰੀਆਂ ਨੂੰ ਨਵੇਂ ਵਿਭਾਗਾਂ ਦਾ ਚਾਰਜ ਦਿੱਤਾ ਗਿਆ ਹੈ। ਇਹ ਕਦਮ ਪੰਜਾਬ ਵਿੱਚ ਸਿਆਸੀ ਤਬਦੀਲੀਆਂ ਦਰਮਿਆਨ ਚੁੱਕਿਆ ਗਿਆ ਹੈ। ਇਸ ਵਿੱਚ ਸਥਾਨਕ ਸਰਕਾਰਾਂ ਬਾਰੇ ਸਕੱਤਰ ਅਜੋਏ ਸ਼ਰਮਾ ਨੂੰ ਹਟਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਡੀਸੀ ਅਮਿਤ ਤਲਵਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਉਨ੍ਹਾਂ ਦੀ ਥਾਂ ‘ਤੇ ਘਣਸ਼ਿਆਮ ਥੋਰੀ ਨਵੇਂ ਡਿਪਟੀ ਕਮਿਸ਼ਨਰ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.