ਅਧਿਆਪਕਾਂ ਤੋਂ ICT ਰਾਸ਼ਟਰੀ ਐਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ ਆਖਰੀ ਤਰੀਕ 15 ਅਕਤੂਬਰ ਨਿਰਧਾਰਤ
ਚੰਡੀਗੜ੍ਹ : ਸਿੱਖਿਆ ਵਿੱਚ ਸੂਚਨਾ ਅਤੇ ਸੰਚਾਰ ਤਕਨੋਲੋਜੀ (ਆਈ.ਸੀ.ਟੀ.) ਦੀ ਵਰਤੋਂ ਸਬੰਧੀ ਅਧਿਆਪਕਾਂ ਨੂੰ ਰਾਸ਼ਟਰੀ ਅਵਾਰਡ ਦੇਣ ਲਈ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 15 ਅਕਤੂਬਰ 2020 ਆਖਰੀ ਤਰੀਕ ਨਿਰਧਾਰਤ ਕੀਤੀ ਗਈ ਹੈ।
ਚੰਦੂਮਾਜਰਾ ਨੇ ਪਹਿਲਾਂ ਹੀ ਦੱਸਤਾ ਸੀ ਤੋੜ ਵਿਛੋੜੇ ਦਾ ਰਾਜ ! ਕਰਤਾ ਸੀ ਵੱਡਾ ਖੁਲਾਸਾ !
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਰਾਸ਼ਟਰੀ ਅਵਾਰਡ ਸਾਲ 2018 ਅਤੇ 2019 ਲਈ ਦਿੱਤੇ ਜਾਣੇ ਹਨ ਅਤੇ ਇਸ ਵਾਸਤੇ ਅਧਿਆਪਕ ਆਨ ਲਾਈਨ ਅਪਲਾਈ ਕਰ ਸਕਦੇ ਹਨ। ਬੁਲਾਰੇ ਅਨੁਸਾਰ ਸਕੂਲਾਂ ਵਿੱਚ ਸਿੱਖਿਆ ਵਾਸਤੇ ਆਈ.ਸੀ.ਟੀ. ਦੀ ਵਰਤੋਂ ਲਈ ਅਧਿਆਪਕਾਂ ਨੂੰ ਪ੍ਰੇਰਿਤ ਕਰਨ ਦੇ ਵਾਸਤੇ ਭਾਰਤ ਸਰਕਾਰ ਵੱਲੋਂ ਆਈ.ਸੀ.ਟੀ. ਸਕੂਲ ਸਕੀਮ ਹੇਠ ਇਹ ਅਵਾਰਡ ਦਿੱਤੇ ਜਾਂਦੇ ਹਨ।
-Nav Gill
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.