PunjabTop News

ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੀ ਅਹਿਮ ਮੀਟਿੰਗ ਕੱਲ੍ਹ

ਪਟਿਆਲਾ:ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਸਮੁੱਚੇ ਹਲਕਾ ਇੰਚਾਰਜਾ ,ਅਹੁਦੇਦਾਰਾਂ, ਵਰਕਰਾਂ,ਸਰਕਲ ਪ੍ਰਧਾਨਾਂ, ਇਸਤਰੀ ਅਕਾਲੀ ਦਲ,ਬੀ ਸੀ ਵਿੰਗ, ਯੂਥ ਅਕਾਲੀ ਦਲ ਤੇ ਐਸ ਓ ਆਈ ਦੇ ਵਿਦਿਆਰਥੀਆਂ ਦੀ ਵਿਸ਼ੇਸ਼ ਮੀਟਿੰਗ ਕੱਲ 15 ਸਤੰਬਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸਾਹਿਬ ਦੁਖਨਿਵਾਰਨ ਦੋ ਮੀਟਿੱਗ ਹਾਲ ਪਟਿਆਲਾ ਵਿਖੇ ਕੀਤੀ ਜਾ ਰਹੀ ਹੈ।

ਕਿਸਾਨ ਵੱਲੋਂ ਹੁਣ ਪੰਜਾਬ ਸਰਕਾਰ ਖਿਲਾਫ ਵੀ ਮੋਰਚਾ ਖੋਲਣ ਦਾ ਐਲਾਨ

ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸ ਬਲਵਿੰਦਰ ਸਿੰਘ ਭੂੰਦੜ ਜੀ,ਕੋਰ ਕਮੇਟੀ ਮੈਂਬਰ ਸ੍ਰੀ ਐਨ ਕੇ ਸ਼ਰਮਾ ਜੀ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਜੀ ਤੋਂ ਇਲਾਵਾ ਸੀਨੀਅਰ ਲੀਡਰਸ਼ਿਪ ਵਿਸ਼ੇਸ਼ ਤੌਰ ਤੇ ਸੰਬੋਧਨ ਕਰੇਗੀ। ਇਹ ਮੀਟਿੰਗ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਜੀ ਦੇ 100 ਸਾਲਾਂ ਦਿਹਾੜਾ ਜੋ 24 ਸਤੰਬਰ ਨੂੰ ਗੁਰਦੁਆਰਾ ਸਾਹਿਬ ਦੁਖਨਿਵਾਰਨ ਸਾਹਿਬ ਪਟਿਆਲਾ ਵਿਖੇ ਮਨਾਇਆ ਜਾਣਾ ਹੈ ਉਸ ਸਬੰਧੀ ਵਿਚਾਰ ਚਰਚਾ ਲਈ ਰੱਖੀ ਗਈ ਹੈ। ਜਿਸ ਵਿੱਚ ਆਪ ਜੀ ਨੂੰ ਸਮੇਂ ਸਿਰ ਹਾਜ਼ਰ ਹੋਣ ਲਈ ਨਿਮਨ ਬੇਨਤੀ ਕੀਤੀ ਜਾਂਦੀ ਹੈ ਜੀ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button