Breaking NewsD5 specialIndiaNewsPoliticsTop News

Imran Khan ਨੂੰ ਆਪਣਾ ਵੱਡਾ ਭਰਾ ਕਹਿਣ ਤੇ BJP ਨੇ ਘੇਰਿਆ Sidhu

ਗੁਰਦਾਸਪੁਰ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਹਿ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਸਿੱਧੂ ਦੇ ਇਸ ਬਿਆਨ ‘ਤੇ ਭਾਜਪਾ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।ਭਾਜਪਾ ਦੇ ਬੁਲਾਰੇ ਸੰਬਿਤ ਪਾਤਰਾ ਨੇ ਕਿਹਾ ਕਿ ਸਿੱਧੂ ਦਾ ਬਿਆਨ ਕਰੋੜਾਂ ਭਾਰਤੀਆਂ ਲਈ ਚਿੰਤਾ ਦਾ ਵਿਸ਼ਾ ਹੈ।ਇਹ ਕਾਂਗਰਸ ਦੀ ਸੋਚੀ ਸਮਝੀ ਸਾਜ਼ਿਸ਼ ਹੈ।

CM ਚੰਨੀ ਦਾ ਹੋਰ ਵੱਡਾ ਧਮਾਕਾ, ਕੈਬਨਿਟ ‘ਚ ਸ਼ਾਮਲ ਕੀਤੇ 2 ਨਵੇਂ ਮੰਤਰੀ, ਤੁਰੰਤ ਲਿਆ ਫੈਸਲਾ D5 Channel Punjabi

ਜਿਸ ਦਾ ਡਰ ਸੀ ਉਹੀ ਹੋਇਆ। ਸਿੱਧੂ ਨੇ ਇਹ ਬਿਆਨ ਰਾਹੁਲ ਗਾਂਧੀ ਦੇ ਕਹਿਣ ‘ਤੇ ਦਿੱਤਾ ਹੈ।ਦੱਸ ਦੇਈਏ ਕਿ ਸਿੱਧੂ ਅੱਜ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਰਵਾਨਾ ਹੋਏ। ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਤਰਫੋਂ ਉਨ੍ਹਾਂ ਦੇ ਇਕ ਪ੍ਰਤੀਨਿਧੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।ਇਸ ਦੌਰਾਨ ਸਿੱਧੂ ਨੇ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਦਿਆਂ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਹਮੇਸ਼ਾ ਪਿਆਰ ਮਿਲਿਆ ਹੈ।

ਲਓ ਮੋਦੀ ਕਰੇਗਾ ਕਿਸਾਨਾਂ ਲਈ ਨਵਾਂ ਐਲਾਨ, ਹੁਣੇ ਪਹੁੰਚੀ ਕੋਲ ਚਿੱਠੀ || D5 Channel Punjabi

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button