SportsTop News

IND vs SA 1st T20I : ਭਾਰਤ ਨੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ : ਭਾਰਤ ਨੇ ਦੱਖਣੀ ਅਫਰੀਕਾ ਨੂੰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਅੱਠ ਵਿਕਟਾਂ ਨਾਲ ਹਰਾ ਦਿੱਤਾ। ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇਹ ਆਖਰੀ ਟੀ-20 ਸੀਰੀਜ਼ ਹੈ।

Manish Sisodia ਫਸੇ ਕਸੂਤੇ! ED ਨੇ ਕੀਤੇ ਵੱਡੇ ਖੁਲਾਸੇ? 50 ਕਰੋੜ ਦਾ ਨਿਕਲਿਆ ਘਪਲਾ | D5 Channel Punjabi

ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਨੇ 20 ਓਵਰਾਂ ਵਿੱਚ ਅੱਠ ਵਿਕਟਾਂ ਦੇ ਨੁਕਸਾਨ ’ਤੇ 106 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ ਟੀਚਾ 16.4 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button