SportsTop News

IND vs SA 2nd ODI : ਦੱਖਣੀ ਅਫਰੀਕਾ ਨੇ ਭਾਰਤ ਸਾਹਮਣੇ ਰੱਖਿਆ 279 ਦੋੜਾਂ ਦਾ ਟੀਚਾ

ਰਾਂਚੀ : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਅੱਜ ਰਾਂਚੀ ਦੇ ਜੇ.ਐੱਸ.ਸੀ.ਏ. ਇੰਟਰਨੈਸ਼ਨਲ ਸਟੇਡੀਅਮ ਕੰਪਲੈਕਸ ‘ਚ ਖੇਡਿਆ ਜਾ ਰਿਹਾ ਹੈ। ਦੱਖਣੀ ਅਫ਼ਰੀਕਾ ਨੇ ਟਾਸ ਜਿੱਤ ਕੇ ਪਹਿਲੇ ਬੱਲੇਬਾਜ਼ੀ ਦਾ ਫ਼ੈਸਲਾ ਕਰਦੇ ਹੋਏ ਭਾਰਤ ਦੇ ਸਾਹਮਣੇ 278 ਦੋੜਾਂ ਦਾ ਟੀਚਾ ਰੱਖਿਆ ਹੈ । ਦੱਖਣੀ ਅਫਰੀਕਾ ਵੱਲੋਂ ਹੈਨਡਰੀਕਸ ‘ਤੇ ਮਾਕਰਮ ਨੇ 129 ਦੋੜਾਂ ਦੀ ਪਾਟਰਨਰਸ਼ਿਪ ਕੀਤੀ ਅਤੇ ਆਪਣੀ ਪਾਰੀ ਖੇਡਦੇ ਹੋਏ ਅਰਧ ਸੈਕੜੇਂ ਜੜੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button