SportsTop News

IND vs SA, 2nd T20I : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ

ਗੁਹਾਟੀ : ਭਾਰਤ ਅਤੇ ਦੱਖਣੀ ਅਫਰੀਕਾ ਦਰਮਿਆਨ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਗੁਹਾਟੀ ਦੇ ਬਾਰਸਾਪਾਰਾ ਕ੍ਰਿਕਟ ਸਟੇਡੀਅਮ ‘ਚ ਅੱਜ ਸਾਮ 7.00 ਵਜੇ ਖੇਡਿਆ ਜਾਵੇਗਾ। ਤਿਰੂਵਨੰਤਪੁਰਮ ‘ਚ ਦੱਖਣੀ ਅਫਰੀਕਾ ਖਿਲਾਫ ਧਮਾਕੇਦਾਰ ਸ਼ੁਰੂਆਤ ਕਰਨ ਵਾਲੀ ਭਾਰਤੀ ਟੀਮ ਹੁਣ ਦੂਜੇ ਟੀ-20 ਮੈਚ ‘ਚ ਮਹਿਮਾਨ ਟੀਮ ਦੱਖਣੀ ਅਫਰੀਕਾ ਦਾ ਸਾਹਮਣਾ ਕਰਨ ਲਈ ਤਿਆਰ ਹੈ।

Khalistan Movement : 26 ਜਨਵਰੀ ਲਈ ਵੱਡਾ ਅਲਰਟ, ਵੱਡੀਆਂ ਏਜੰਸੀਆਂ ਨੂੰ ਪਈ ਭਾਜੜ | D5 Channel Punjabi

ਇਕ ਪਾਸੇ ਰੋਹਿਤ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗੀ। ਦੂਜੇ ਪਾਸੇ ਦੱਖਣੀ ਅਫ਼ਰੀਕਾ ਦੀ ਟੀਮ ਇੱਥੇ ਵਾਪਸੀ ਦੀ ਤਿਆਰੀ ਵਿਚ ਹੈ । ਭਾਰਤ ਨੇ ਦੱਖਣੀ ਅਫਰੀਕਾ ਨੂੰ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਅੱਠ ਵਿਕਟਾਂ ਨਾਲ ਹਰਾ ਦਿੱਤਾ ਸੀ । ਇਹ ਮੈਚ ਅੱਜ ਸ਼ਾਮ 7:00 ਵਜੇ ਗੁਹਾਟੀ ਵਿਖੇ ਹੋਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button