Breaking NewsD5 specialNewsPunjabTop News

Independence Day ਤੋਂ ਪਹਿਲਾਂ Amritsar ‘ਚੋਂ ਮਿਲੀ ਸ਼ੱਕੀ ਚੀਜ਼, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਅੰਮ੍ਰਿਤਸਰ : ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ ‘ਚ ਅੱਤਵਾਦੀ ਗਤੀਵਿਧੀਆਂ ਦਾ ਖ਼ਤਰਾ ਵੱਧ ਗਿਆ ਹੈ। ਅੱਜ ਸਵੇਰੇ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਦੇ D ਬਲਾਕ ਤੋਂ ਇੱਕ ਸ਼ੱਕੀ ਚੀਜ਼ ਮਿਲੀ ਹੈ। ਸ਼ੰਕਾ ਜਤਾਈ ਜਾ ਰਹੀ ਹੈ ਕਿ ਇਹ ਹੈਂਡ ਗ੍ਰਨੇਡ ਹੋ ਸਕਦਾ ਹੈ। ਇਹ ਚੀਜ਼ ਇੱਕ ਘਰ ਦੇ ਬਾਹਰ ਤੋਂ ਮਿਲੀ ਹੈ, ਜਿਸਨੂੰ ਪੁਲਿਸ ਰਿਹਾਇਸ਼ੀ ਇਲਾਕਿਆਂ ਤੋਂ ਦੂਰ ਲੈ ਕੇ ਚੱਲੇ ਗਈ ਹੈ।

Kisan Bill 2020 : Sunny Deol ਦੀ ਅਸਲੀਅਤ ! ਕਿਉਂ ਨਹੀਂ ਕੀਤੀ ਕਿਸਾਨਾਂ ਦੀ ਸਪੋਰਟ || D5 Channel Punjabi

ਇਸਨੂੰ ਸ਼ਹਿਰ ਤੋਂ ਬਾਹਰ ਲਿਜਾ ਕੇ ਡੀਫਿਊਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ ਪੁਲਿਸ ਆਲੇ ਦੁਆਲੇ ਦੀ ਸੀਸੀਟੀਵੀ ਫੁਟੇਜ ਵੀ ਖੰਗਾਲ ਰਹੀ ਹੈ। ਦੱਸ ਦਈਏ ਕਿ ਮੁੱਖ ਮੰਤਰੀ 15 ਅਗਸਤ ਨੂੰ ਅੰਮ੍ਰਿਤਸਰ ‘ਚ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ, ਜਿਸ ਕਾਰਨ ਇੱਥੇ ਸੁਰੱਖਿਆ – ਵਿਵਸਥਾ ਹੋਰ ਵੀ ਸਖਤ ਕਰ ਦਿੱਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button