SportsTop News

India vs New Zealand 2nd T20I : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੀ-20 ਮੈਚ ਅੱਜ, ਕਲੀਨ ਸਵੀਪ ਦੇ ਇਰਾਦੇ ਨਾਲ ਉਤਰੇਗੀ ਨਿਊਜ਼ੀਲੈਂਡ ਟੀਮ

ਲਖਨਊ : ਪਹਿਲੇ ਟੀ-20 ਮੈਚ ਹਾਰਨ ਤੋਂ ਬਾਅਦ ਟੀਮ ਇੰਡੀਆ ਨਿਊਜ਼ੀਲੈਂਡ ਖਿਲਾਫ਼ ਆਪਣਾ ਦੂਜਾ ਟੀ-20 ਮੈਚ ਅੱਜ ਸ਼ਾਮ ਲਖਨਊ ‘ਚ ਖੇਡੇਗੀ। ਇਹ ਮੈਚ ਜਿੱਤ ਕੇ ਟੀਮ ਇੰਡੀਆ ਸੀਰੀਜ਼ ‘ਚ ਬਣੇ ਰਹਿਣ ਦੀ ਕੋਸ਼ਿਸ਼ ਕਰੇਗੀ। ਦੂਜੇ ਪਾਸੇ ਨਿਊਜ਼ੀਲੈਂਡ ਵਨਡੇ ਸੀਰੀਜ਼ ‘ਚ ਕਲੀਨ ਸਵੀਪ ਦਾ ਬਦਲਾ ਲੈਣ ਲਈ ਅਜੇ ਇਹ ਮੈਚ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗਾ। ਜੇਕਰ ਮੌਸਮ ਦੀ ਗੱਲ ਕਰੀਏ ਤਾਂ ਮੌਸਮ ਵਿਗਆਨ ਮੁਤਾਬਕ ਅੱਜ ਬਾਰਿਸ਼ ਵੀ ਹੋ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button