IndiaInternationalTop News
Indian Government : ਯੂਕਰੇਨ ‘ਚ ਰਹਿੰਦੇ ਭਾਰਤੀ ਨਾਗਰਿਕਾਂ ਨੂੰ ਭਾਰਤ ਸਰਕਾਰ ਦੀ ਸਲਾਹ, ਜਲਦੀ ਤੋਂ ਜਲਦੀ ਛੱਡਣ ਯੂਕਰੇਨ
ਨਵੀਂ ਦਿੱਲੀ : ਭਾਰਤ ਸਰਕਾਰ ਵੱਲੋਂ ਆਪਣੇ ਨਾਗਰਿਕਾਂ ਲਈ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਯੂਕਰੇਨੀ ਭਾਰਤੀ ਦੂਤਾਵਾਸ ਦੇ ਮੁਤਾਬਕ ਵਿਗੜਦੀ ਸੁਰੱਖਿਆ ਸਥਿਤੀ ਅਤੇ ਯੂਕਰੇਨ ਵਿੱਚ ਹਾਲ ਹੀ ਵਿੱਚ ਵਧਦੇ ਹਮਲਿਆਂ ਦੇ ਮੱਦੇਨਜ਼ਰ ਭਾਰਤੀ ਨਾਗਰਿਕਾਂ ਨੂੰ ਯੂਕਰੇਨ ਦੀ ਯਾਤਰਾ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਯੂਕਰੇਨ ਵਿੱਚ ਵਿਦਿਆਰਥੀਆਂ ਸਮੇਤ ਭਾਰਤੀ ਨਾਗਰਿਕਾਂ ਨੂੰ ਵੀ ਜਲਦੀ ਤੋਂ ਜਲਦੀ ਯੂਕਰੇਨ ਛੱਡਣ ਦੀ ਸਲਾਹ ਦਿੱਤੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.