IndiaTop News

OTT ‘ਤੇ ਅਸ਼ਲੀਲਤਾ ਨੂੰ ਲੈਕੇ ਸੂਚਨਾ ਤੇ ਪ੍ਰਸਾਰਣ ਮੰਤਰੀ ਦਾ ਵੱਡਾ ਫ਼ੈਸਲਾ

Information and Broadcasting Minister's big decision regarding obscenity on OTT

ਮੁੰਬਈ : OTT ਪਲੈਟ ਫਾਰਮ ਦੀ ਲਗਾਤਾਰ ਅਸ਼ਲੀਲਤਾ ਦੀਆਂ ਸ਼ਿਕਾਇਤਾਂ ਵਿਚਕਾਰ ਸੂਚਨਾ ਤੇ ਪ੍ਰਸਾਰਣ ਮੰਤਰੀ ਨੇ ਇਕ ਬਿਆਨ ਦਿੱਤਾ ਹੈ। ਇਸ ਬਿਆਨ ਵਿਚ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ OTT ਪਲੈਟ ਫਾਰਮ ’ਤੇ ਅਸ਼ਲੀਲ ਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਰਕਾਰ OTT ਕੰਟੈਂਟ ’ਤੇ ਆ ਰਹੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਤੇ ਕੰਟੈਂਟ ਨੂੰ ਬਿਹਤਰ ਬਣਾਉਣ ਦੀ ਦਿਸ਼ਾ ’ਚ ਕੰਮ ਕਰ ਰਹੀ ਹੈ।

ਅੰਮ੍ਰਿਤਪਾਲ ’ਤੇ ਕੇਂਦਰ ਦਾ ਵੱਡਾ ਐਕਸ਼ਨ, ਪੰਜਾਬ ਪਹੁੰਚ ਗਈਆਂ ਟੀਮਾਂ, ਹੁਣ ਨਹੀਂ ਖੈਰ! D5 Channel Punjabi

ਉਨ੍ਹਾਂ ਨੇ ਕਿਹਾ ਕਿ ਜੇਕਰ ਸਾਨੂੰ ਇਸ ਨੂੰ ਕੰਟਰੋਲ ਕਰਨ ਲਈ ਨਿਯਮਾਂ ਨੂੰ ਬਦਲਣਾ ਪਿਆ ਤਾਂ ਮੰਤਰਾਲਾ ਇਸ ਲਈ ਤਿਆਰ ਹੈ। ਪਿਛਲੇ ਕੁਝ ਦਿਨਾਂ ਤੋਂ OTT ਕੰਟੈਂਟ ਨੂੰ ਲੈ ਕੇ ਕਾਫੀ ਸ਼ਿਕਾਇਤਾਂ ਮਿਲ ਰਹੀਆਂ ਹਨ।ਲਗਭਗ 90 ਤੋਂ 92 ਫ਼ੀਸਦੀ ਸ਼ਿਕਾਇਤਾਂ ਇਸ ਕਦਮ ਨਾਲ ਹੀ ਹੱਲ ਹੋ ਜਾਂਦੀਆਂ ਹਨ। ਇਸ ਤੋਂ ਬਾਅਦ ਵੀ ਜੇਕਰ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਐਸੋਸੀਏਸ਼ਨ ਉਸ ਦੀ ਜ਼ਿੰਮੇਵਾਰੀ ਲਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button