Breaking NewsD5 specialIndiaNewsTop News

International Women’s Day ‘ਤੇ ਅਦਾਰਾ D5 Channel Punjabi ਵਲੋਂ ਆਪਣੇ ਸਮੂਹ ਦਰਸ਼ਕਾਂ ਨੂੰ ਸ਼ੁੱਭਕਾਮਨਾਵਾਂ

ਨਵੀਂ ਦਿੱਲੀ : ਵਿਸ਼ਵ ਭਰ ’ਚ ਅੱਜ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਜਾ ਰਿਹਾ ਹੈ, ਕਿਉਂਕਿ ਇਕ ਔਰਤ ਹੀ ਸਮੁੱਚੇ ਰਿਸ਼ਤਿਆਂ ਨੂੰ ਬਾਖੂਬੀ ਨਾਲ ਨਿਭਾਉਂਦੀ ਹੈ। ਔਰਤਾਂ ਦਾ ਹਰ ਖੇਤਰ ’ਚ ਸਮਾਜ ਲਈ ਆਪਣਾ ਇਕ ਵੱਡਮੁੱਲਾ ਯੋਗਦਾਨ ਵੀ ਹੈ।

ਯੂਕਰੇਨ ਦੇ ਹੱਕ ‘ਚ ਕੈਨੇਡਾ ਦੇ ਡਾਕਟਰ,ਚੁੱਕਿਆ ਵੱਡਾ ਕਦਮ, ਰੂਸ ਸਣੇ ਹੋਰ ਦੇਸ਼ ਵੀ ਹੈਰਾਨ! || D5 Channel Punjabi

8 ਮਾਰਚ ਨੂੰ ਦੁਨੀਆ ਭਰ ’ਚ ਔਰਤਾਂ ਨੂੰ ਉਨ੍ਹਾਂ ਦੇ ਬਣਦੇ ਅਧਿਕਾਰ ਅਤੇ ਸਨਮਾਨ ਦੇਣ ਲਈ ਇਹ ਦਿਵਸ ਆਯੋਜਤ ਕੀਤਾ ਜਾ ਰਿਹਾ ਹੈ, ਕਿਉਂਕਿ ਔਰਤ ਆਪਣੀ ਜ਼ਿੰਦਗੀ ’ਚ ਕਈ ਤਰ੍ਹਾਂ ਦੇ ਕਿਰਦਾਰ ਨਿਭਾਉਂਦੀ ਹੈ, ਜਿਸ ’ਚ ਧੀ, ਭੈਣ, ਨੂੰਹ, ਮਾਂ ਅਤੇ ਹੋਰ ਰਿਸ਼ਤੇ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button