NewsBreaking NewsD5 specialPoliticsPunjab
Interview ਸਿਮਰਨਜੀਤ ਸਿੰਘ ਮਾਨ ਨੇ ਰਵਨੀਤ ਬਿੱਟੂ ਘੜੀਸਿਆ !
ਪਟਿਆਲਾ : ਲੁਧਿਆਣਾ ਤੋਂ ਐਮ. ਪੀ. ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਤੋਂ ਭਾਰਤੀ ਫੌਜ਼ ਦੇ ਜਵਾਨਾਂ ਦੀ ਸ਼ਹਾਦਤ ਨੂੰ ਲੈ ਕੇ ਚੀਨ ਦਾ ਸਮਰਥਨ ਕਰਨ ਦੇ ਮੁੱਦੇ ’ਤੇ ਗੁਰਪਤਵੰਤ ਪੰਨੂ ਦੀ ਟੀਮ ਦੇ ਖਿਲਾਫ ਅਮਰੀਕਾ ਜ਼ਰੀਏ ਕਾਰਵਾਈ ਕਰਵਾਉਣ ਦੀ ਮੰਗ ਕੀਤੀ ਹੈ।
ਢੀਂਡਸਾ ਕੱਢ ਲਿਆਇਆ ਬਾਦਲਾਂ ਦਾ ਖਾਤਾ! ਸੁਣੋ ਕਿਵੇਂ ਪੰਜਾਬੀਆਂ ਨਾਲ ਇਕ ਹੋਰ ਧੋਖਾ ਕੀਤਾ
ਬਿੱਟੂ ਨੇ ‘ਸਿੱਖ ਫਾਰ ਜਸਟਿਸ’ ਦੇ ਮੈਂਬਰਾਂ ਨੂੰ ਦੇਸ਼ ਦੇ ਗਦਾਰ ਕਰਾਰ ਦਿੱਤਾ ਹੈ, ਜੋ ਪਾਕਿਸਤਾਨ ਨਾਲ ਮਿਲ ਕੇ ਪਹਿਲਾਂ ਪੰਜਾਬ ਦਾ ਮਾਹੌਲ ਖਰਾਬ ਕਰ ਰਹੇ ਸਨ ਅਤੇ ਹੁਣ ਉਨ੍ਹਾਂ ਦੀ ਚੀਨ ਨਾਲ ਦੋਸਤੀ ਦਾ ਖੁਲਾਸਾ ਵੀ ਹੋ ਗਿਆ ਹੈ। ਉਸ ਤੇ ਹੁਣ ਸਿਮਰਜੀਤ ਮਾਨ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.