Breaking NewsD5 specialNewsSportsTop News

IPL 2022 : ਮੁੰਬਈ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਕਰਨ ਦਾ ਫ਼ੈਸਲਾ

ਮੁੰਬਈ : ਅੱਜ ਮੁੰਬਈ ਇੰਡੀਅਨਜ਼ ਤੇ ਰਾਜਸਥਾਨ ਰਾਇਲਜ਼ ਦਰਮਿਆਨ ਆਈ. ਪੀ. ਐੱਲ. (ਇੰਡੀਅਨ ਪ੍ਰੀਮੀਅਰ ਲੀਗ) 2022 ਦਾ 9ਵਾਂ ਮੈਚ ਮੁੰਬਈ ਦੇ ਡੀ. ਵਾਈ. ਪਾਟਿਲ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਮੁੰਬਈ ਨੇ ਰਾਜਸਥਾਨ ਵਿਰੁੱਧ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ।

ਲਓ Navjot Sidhu ਨੇ ਖਿੱਚੀ ਤਿਆਰੀ, ਘਰ ਸੱਦਲੇ ਆਪਣੇ ਸਾਰੇ ਸਾਥੀ | D5 Channel Punjabi

ਪਹਿਲਾਂ ਬੱਲੇਬਾਜ਼ੀ ਕਰਨ ਆਈ ਰਾਜਸਥਾਨ ਨੂੰ ਪਹਿਲਾ ਝਟਕਾ ਉਦੋਂ ਲਗਾ ਜਦੋਂ ਉਸ ਦਾ ਸਲਾਮੀ ਬੱਲੇਬਾਜ਼ ਯਸ਼ਸਵੀ ਜਾਇਸਵਾਲ 1 ਦੌੜ ਕੇ ਨਿੱਜੀ ਸਕੋਰ ‘ਤੇ ਬੁਮਰਾਹ ਦੀ ਗੇਂਦ ‘ਤੇ ਟਿਮ ਡੇਵਿਡ ਨੂੰ ਕੈਚ ਦੇ ਕੇ ਪਵੇਲੀਅਨ ਪਰਤ ਗਿਆ। ਖ਼ਬਰ ਲਿਖੇ ਜਾਣ ਸਮੇਂ ਤੱਕ ਰਾਜਸਥਾਨ ਨੇ 1 ਵਿਕਟ ਦੇ ਨੁਕਸਾਨ ‘ਤੇ 47 ਦੌੜਾਂ ਬਣਾ ਲਈਆਂ ਸਨ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button