Breaking NewsD5 specialInternationalNewsPunjabTop News

ISKP ਨੇ ਲਈ ਪੇਸ਼ਾਵਰ ‘ਚ ਸਿੱਖ ਕਾਰੋਬਾਰੀਆਂ ਦੀ ਹੱਤਿਆ ਦੀ ਜ਼ਿੰਮੇਵਾਰੀ

ਅੰਮ੍ਰਿਤਸਰ/ਇਸਲਾਮਾਬਾਦ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੇ ਪੇਸ਼ਾਵਰ ਸ਼ਹਿਰ ਤੋਂ ਲਗਭਗ 17 ਕਿੱਲੋਮੀਟਰ ਦੂਰ ਸਰਬੰਦ ਖੇਤਰ ਦੇ ਬਾਟਾਤਾਲ ਬਾਜ਼ਾਰ ‘ਚ ਲੰਘੇ ਦਿਨ ਅਣਪਛਾਤੇ ਬੰਦੂਕਧਾਰੀਆਂ ਵਲੋਂ ਅੰਨ੍ਹੇਵਾਹ ਗੋਲੀਆਂ ਚਲਾ ਕੇ ਕੀਤੀ ਗਈ ਦੋ ਸਿੱਖ ਦੁਕਾਨਦਾਰਾਂ ਰਣਜੀਤ ਸਿੰਘ ਪੁੱਤਰ ਗੁਰਮੁਖ ਸਿੰਘ ਅਤੇ ਕੁਲਜੀਤ ਸਿੰਘ ਪੁੱਤਰ ਅਵਤਾਰ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਦੀ ਅਫ਼ਗਾਨ ਸ਼ਾਖਾ ਇਸਲਾਮਿਕ ਸਟੇਟ ਵਿਲਯਾਹ ਖੁਰਾਸਾਨ (ਆਈ. ਐਸ. ਕੇ. ਪੀ.) ਨੇ ਲਈ ਹੈ।

History Save Morcha : Sikh ਜਥੇਬੰਦੀਆਂ ਨੇ ਪਤਾਵਤੀਆਂ ਭਾਜੜਾਂ, ਇਤਿਹਾਸ ਨੂੰ ਛੇੜਨ ਵਾਲੇ ਟੰਗਣਗੇ ਪੁੱਠੇ!

ਇਸ ਅੱਤਵਾਦੀ ਸੰਗਠਨ ਨੂੰ ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ ਵੀ ਕਿਹਾ ਜਾਂਦਾ ਹੈ। ਆਈ. ਐਸ. ਕੇ. ਪੀ. ਨੇ ਦਾਅਵਾ ਕੀਤਾ ਹੈ ਕਿ ਉਸ ਦੇ ਬੰਦੂਕਧਾਰੀਆਂ ਨੇ ਉਕਤ ਦੋਵੇਂ ਸਿੱਖ ਕਾਰੋਬਾਰੀਆਂ ਦੀ ਹੱਤਿਆ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button